ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਭਾਰਤ ਦੌਰੇ 'ਤੇ ਆਏ ਅਮਰੀਕਾ ਦੇ ਨਾਮਜ਼ਦ ਉਮੀਦਵਾਰ Corona Positive

ਭਾਰਤ ਦੌਰੇ 'ਤੇ ਆਏ ਅਮਰੀਕਾ ਦੇ ਨਾਮਜ਼ਦ ਉਮੀਦਵਾਰ Corona Positive


LPTV / Chandigarh

ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਅਮਰੀਕਾ ਦੇ ਨਾਮਜ਼ਦ ਉਮੀਦਵਾਰ ਅਜੈ ਬੰਗਾ ਦਿੱਲੀ ’ਚ ਕਰੋਨਾ ਪਾਜ਼ੇਟਿਵ ਹੋ ਗਏ ਹਨ। ਬੰਗਾ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਆਪਣੇ ਦੌਰੇ ਦੇ ਆਖਰੀ ਪੜਾਅ ’ਤੇ ਦਿੱਲੀ ’ਚ ਹਨ। ਪਾਜ਼ੇਟਿਵ ਨਿਕਲਣ ਤੋਂ ਬਾਅਦ ਉਹ ਇਕਾਂਤਵਾਸ ਹਨ। 

ਹਾਸਲ ਜਾਣਕਾਰੀ ਮੁਤਾਬਕ ਆਪਣੀ ਭਾਰਤ ਫੇਰੀ ਦੌਰਾਨ 63 ਸਾਲਾ ਬੰਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਨ ਵਾਲੇ ਸਨ ਪਰ ਅੱਜ ਉਨ੍ਹਾਂ ਦੀ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ।

Americas nominated candidate who visited India is Corona Positive


Popular Posts
Just Now