ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਮਰੀਕਾ ’ਚ ਪੰਜਾਬੀ ਬਜ਼ੁਰਗ ਦੌੜਾਕ ਨੇ ਹਾਸਲ ਕੀਤਾ ਤੀਜਾ ਸਥਾਨ

In-America-Punjabi-veteran-runne


LPTV / Chandigarh

ਵਿਦੇਸ਼ ਡੈਸਕ: ਬੀਤੇ ਐਤਵਾਰ ਫਰਿਜ਼ਨੋ ਦੇ ਵੁਡਵਰਡ ਪਾਰਕ ਵਿਚ ਪਿਤਾ ਦਿਵਸ ਮੌਕੇ 10ਕੇ ਰਨ ਦੌੜ ਕੈਲੀਫੋਰਨੀਆ ਕਲਾਸਿਕ ਈਵੈਂਟ ਵੱਲੋਂ ਕਰਵਾਈ ਗਈ। ਇਸ ਦੌੜ ਵਿਚ 100 ਤੋਂ ਵੱਧ ਲੋਕਾਂ ਨੇ ਹਿੱਸਾ ਲਿਆ, ਇਹ ਦੌੜ 10 ਕਿਲੋਮੀਟਰ ਲੰਮੀ ਸੀ ਅਤੇ ਇਸ ਦੌੜ ਵਿਚ 60 ਤੋਂ 69 ਸਾਲ ਵਰਗ ’ਚ ਫਰਿਜ਼ਨੋ ਨਿਵਾਸੀ ਸੰਨੀ ਸਿੰਘ ਰੰਧਾਵਾ ਦੇ ਪਿਤਾ ਹਰਭਜਨ ਸਿੰਘ ਰੰਧਾਵਾ (67) ਨੇ ਤੀਜਾ ਸਥਾਨ ਹਾਸਲ ਕੀਤਾ ਜਿਸ ਨਾਲ ਉੱਥੇ ਰਹਿੰਦੇ ਪੰਜਾਬੀ ਭਾਈਚਾਰੇ ਦਾ ਸਿਰ ਉੱਚਾ ਕਰ ਦਿੱਤਾ। ਹਰਭਜਨ ਸਿੰਘ ਰੰਧਾਵਾ ਪੰਜਾਬ ਤੋਂ ਅੰਮ੍ਰਿਤਸਰ ਸ਼ਹਿਰ ਦੀ ਰਣਜੀਤ ਐਵੇਨਿਊ ਕਾਲੋਨੀ, ਏ ਬਲਾਕ ਦੇ ਰਹਿਣ ਵਾਲੇ ਹਨ। ਉਨ੍ਹਾਂ 2019 ਅਤੇ 2020 ਵਿਚ ਚੰਡੀਗੜ੍ਹ ਵਿਖੇ ਹੋਈ ਮੈਰਾਥਾਨ ਵਿਚ ਵੀ ਹਿੱਸਾ ਲਿਆ ਸੀ। ਉਨ੍ਹਾਂ ਮਰਚਿੰਡ ਨੇਵੀ ਵਿਚ ਵੀ ਬਤੌਰ ਇੰਜੀਨੀਅਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਹਾਰਟ ਦੀ ਸਮੱਸਿਆ ਹੋਣ ਕਰਕੇ ਦੋ ਸਟੰਟ ਵੀ ਪੈ ਚੁੱਕੇ ਹਨ ਪਰ ਉਨ੍ਹਾਂ ਦਿਲ ਦੀ ਬੀਮਾਰੀ ਨੂੰ ਆਪਣੇ ਰਾਹ ਦਾ ਰੋੜਾ ਨਹੀਂ ਬਣਨ ਦਿੱਤਾ ਸਗੋਂ ਹਰ ਰੋਜ਼ ਸਵੇਰੇ 4 ਵਜੇ ਉੱਠ ਕੇ ਕਸਰਤ ਕਰਦੇ ਹਨ ਤੇ ਆਪਣੇ ਆਪ ਨੂੰ ਪੂਰਾ ਫਿੱਟ ਰੱਖਿਆ ਹੋਇਆ ਹੈ।

In America Punjabi veteran runner won the third place


Popular Posts
Just Now