ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਨਵੀਂ ਲਹਿਰ

ਦੌੜਾਕ ਮਿਲਖਾ ਸਿੰਘ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

ਦੌੜਾਕ ਮਿਲਖਾ ਸਿੰਘ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ


LPTV / Chandigarh

ਫਲਾਇੰਗ ਸਿੱਖ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ।

ਦੱਸ ਦਈਏ ਕਿ ਕੋਰੋਨਾ ਦੀ ਲਾਗ ਦੀ ਲਪੇਟ ਵਿਚ ਆਏ ਮਿਲਖਾ ਸਿੰਘ ਨੂੰ ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ICU ਵਿੱਚ ਦਾਖਲ ਕੀਤਾ ਗਿਆ ਸੀ।

ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਸੀ। ਦੱਸ ਦਈਏ ਕਿ ਮਿਲਖਾ ਸਿੰਘ ਨੂੰ ਇਸ ਤੋਂ ਪਹਿਲਾਂ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਫਿਰ ਉਨ੍ਹਾਂ ਦੀ ਸਿਹਤ  ਵਿਗੜ ਗਈ ਸੀ।

ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ICU ਵਿੱਚ ਦਾਖਲ ਕੀਤਾ ਗਿਆ ਸੀ। ਹੁਣ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

Big news related to the health of runner Milkha Singh came out


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now