ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਨਵੇਂ ਵਰ੍ਹੇ ਨੂੰ 8 ਅਰਬ ਪਾਰ ਕਰ ਜਾਵੇਗੀ ਦੁਨੀਆ ਦੀ ਆਬਾਦੀ ਬੀਤੇ ਇਕ ਸਾਲ ਚ 7.5 ਕਰੋੜ ਵਧੀ ਜਨਸੰਖਿਆ
December 30, 2023
The-population-of-the-world-will

Lptv / Chandigarh

ਵਿਦੇਸ਼ ਡੈਸਕ। ਦੁਨੀਆ ਭਰ ਵਿਚ ਜਨਸੰਖਿਆ ਲਗਾਤਾਰ ਵਧਦੀ ਜਾ ਰਹੀ ਹੈ। ਅਮਰੀਕੀ ਜਨਗਣਨਾ ਬਿਊਰੋ ਵੱਲੋਂ ਜਾਰੀ ਅੰਕੜਿਆਂ ਮੁਤਾਬਕ 2024 ਦੀ ਇਕ ਜਨਵਰੀ ਦੀ ਅੱਧੀ ਰਾਤ ਨੂੰ ਦੁਨੀਆ ਦੀ ਆਬਾਦੀ 8 ਅਰਬ ਨੂੰ ਪਾਰ ਕਰ ਜਾਵੇਗੀ।ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਪਿਛਲੇ ਇਕ ਸਾਲ ਵਿਚ ਦੁਨੀਆ ਦੀ ਜਨਸੰਖਿਆ ਵਿਚ 7.5 ਕਰੋੜ ਲੋਕਾਂ ਦਾ ਵਾਧਾ ਹੋਇਆ ਹੈ।ਇਸ ਨਾਲ ਨਵੇਂ ਸਾਲ ਦੇ ਦਿਨ ਯਾਨੀ ਇਕ ਜਨਵਰੀ ਨੂੰ 8 ਅਰਬ ਤੋਂ ਵੱਧ ਹੋ ਜਾਵੇਗੀ। ਪਿਛਲੇ ਸਾਲ ਦੁਨੀਆ ਭਰ ਵਿਚ ਵਿਕਾਸ ਦਰ ਸਿਰਫ ਇਕ ਫੀਸਦੀ ਤੋਂ ਘੱਟ ਸੀ। ਜਨਗਣਨਾ ਮੁਤਾਬਕ 2024 ਦੀ ਸ਼ੁਰੂਆਤ ਵਿਚ ਦੁਨੀਆ ਵਿਚ ਹਰ ਸੈਕੰਡ 4.3 ਜਨਮ ਤੇ ਦੋ ਮੌਤਾਂ ਹੋਣ ਦੀ ਉਮੀਦ ਹੈ। ਪਿਛਲੇ ਇਕ ਸਾਲ ਵਿਚ 75,162,541 ਦਾ ਵਾਧਾ ਹੈ, ਜਿਸ ਨਾਲ ਇਕ ਜਨਵਰੀ 2024 ਨੂੰ ਅਨੁਮਾਨਿਤ ਵਿਸ਼ਵ ਜਨਸੰਖਿਆ 8,019,876.189 ਹੋ ਜਾਵੇਗੀ।ਘਟਦੀ ਜਨਮ ਦਰ ਤੇ ਨੌਜਵਾਨਾਂ ਦੇ ਛੋਟੇ ਅਨੁਪਾਤ ਵਰਗੇ ਕਾਰਕਾਂ ਕਾਰਨ ਜਨਗਣਨਾ ਬਿਊਰੋ ਦਾ ਅਨੁਮਾਨ ਹੈ ਕਿ 9 ਅਰਬ ਦੀ ਆਬਾਦੀ ਹੋਣ ਨਾਲ 14 ਸਾਲ ਤੋਂ ਵੱਧ ਦਾ ਸਮਾਂ ਲੱਗੇਗਾ।ਇਸ ਤੋਂ ਇਲਾਵਾ 10 ਅਰਬ ਤੱਕ ਪਹੁੰਚਣ ਨਾਲ ਸਾਢੇ 16 ਸਾਲ ਲੱਗਣ ਦਾ ਅਨੁਮਾਨ ਹੈ।ਇਹ ਅਨੁਮਾਨ ਹੌਲੀ ਵਿਕਾਸ ਦਰ ਨੂੰ ਦਰਸਾਉਂਦਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕੋਰੋਨਾ ਨੇ ਜਨਸੰਖਿਆ ਵਾਧੇ ਨੂੰ ਵੀ ਪ੍ਰਭਾਵਿਤ ਕੀਤਾ ਹੈ।

The population of the world will cross 8 billion in the new year the population has increased by 75 crore in the past one year

local advertisement banners
Comments


Recommended News
Popular Posts
Just Now