ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

'ਦਿ ਗ੍ਰੇਟ ਖਲੀ' ਦੀ ਮਾਂ ਦਾ ਦੇਹਾਂਤ, 15 ਦਿਨਾਂ ਤੋਂ ਚੱਲ ਰਿਹਾ ਸੀ ਇਲਾਜ

'ਦਿ ਗ੍ਰੇਟ ਖਲੀ' ਦੀ ਮਾਂ ਦਾ ਦੇਹਾਂਤ, 15 ਦਿਨਾਂ ਤੋਂ ਚੱਲ ਰਿਹਾ ਸੀ ਇਲ


LPTV / Chandigarh

ਅੰਤਰਰਾਸ਼ਟਰੀ ਰੇਸਲਰ ਦਲੀਪ ਸਿੰਘ ਰਾਣਾ 'ਦਿ ਗ੍ਰੇਟ ਖਲੀ' ਦੀ 79 ਸਾਲਾ ਮਾਂ ਟੰਡੀ ਦੇਵੀ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਲੰਬੇ ਸਮੇਂ ਤੋਂ ਲੁਧਿਆਣਾ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਟੰਡੀ ਦੇਵੀ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੀ ਸੀ। ਉਸਦੀ ਮੌਤ ਨਾਲ 'ਸਿਰਮੌਰ' 'ਚ ਸੋਗ ਦੀ ਲਹਿਰ ਹੈ। ਐਤਵਾਰ ਦੇਰ ਰਾਤ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਨੈਨੀਧਾਰ ਪਹੁੰਚ ਜਾਵੇਗੀ। ਜਿੱਥੇ ਸੋਮਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਕ ਖਲੀ ਦੀ ਮਾਂ ਟੰਡੀ ਦੇਵੀ ਦਾ ਇਲਾਜ 15 ਦਿਨਾਂ ਤੋਂ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਚੱਲ ਰਿਹਾ ਸੀ ਜਿੱਥੇ ਬੀਤੀ ਰਾਤ ਉਨ੍ਹਾਂ ਦੀ ਤਬੀਅਤ ਵਿਗੜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਡੀਐੱਮਸੀ ਹਸਪਤਾਲ ਦੇ ਪੀਆਰਓ ਨੇ ਕੀਤੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਮਲਟੀਪਲਰ ਔਰਗਨਜ ਫੇਲ੍ਹ ਹੋਣ ਕਾਰਨ ਦੇਹਾਂਤ ਹੋਇਆ

The Great Khalis mother passed away after 15 days of ongoing treatment


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now