ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

WHO ਦੀ ਚੇਤਾਵਨੀ, ਡੈਲਟਾ ਪਲੱਸ ਵੇਰੀਐਂਟ ਤੋਂ ਬੱਚਣ ਦਾ ਤਰੀਕਾ ਦੂਰ ਤੇ ਮਾਸਕ

WHO ਦੀ ਚੇਤਾਵਨੀ, ਡੈਲਟਾ ਪਲੱਸ ਵੇਰੀਐਂਟ ਤੋਂ ਬੱਚਣ ਦਾ ਤਰੀਕਾ ਦੂਰ ਤੇ


LPTV / Chandigarh

ਦੇਸ਼ ’ਚ ਕੋਰੋਨਾ ਵਾਇਰਸ ਦਾ ਡੈਲਟਾ ਪਲੱਸ ਵੇਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਅਜਿਹੇ ’ਚ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਪਿੱਛੇ ਡੈਲਟਾ ਪਲੱਸ ਵੇਰੀਐਂ ਹੀ ਹੋ ਸਕਦਾ ਹੈ। ਡੈਲਟਾ ਪਲੱਸ ਵੇਰੀਐਂਟ ਨੂੰ ਲੈ ਕੇ ਕਈ ਜਾਣਕਾਰ ਕਹਿ ਚੁੱਕੇ ਹਨ ਕਿ ਇਹ ਕੋਰੋਨਾ ਵਾਇਰਸ ਦਾ ਹੁਣ ਤਕ ਦਾ ਸਭ ਤੋਂ ਖਤਰਨਾਕ ਵੇਰੀਐਂਟ ਹੈ। ਡੈਲਟਾ ਪਲੱਸ ਵੇਰੀਐਂਟ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਇਸ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਮਹੱਤਵਪੂਰਨ ਕਦਮ ਚੁੱਕਣੇ ਹੋਣਗੇ। ਸੰਗਠਨ ਦਾ ਕਹਿਣਾ ਹੈ ਕਿ ਡੈਲਟਾ ਪਲੱਸ ਵੇਰੀਐਂਟ ਨੂੰ ਜੇਕਰ ਫੈਲਣ ਤੋਂ ਰੋਕਣਾ ਹੈ ਤਾਂ ਇਸ ਲਈ ਵੈਕਸੀਨ ਦੇ ਨਾਲ-ਨਾਲ ਮਾਸਕ ਅਤੇ ਦੋ ਗੱਜ ਦੀ ਦੂਰੀ ਵਰਗੇ ਕਦਮ ਵੀ ਚੁੱਕਣੇ ਹੋਣਗੇ।


ਸੰਗਠਨ ਦਾ ਕਹਿਣਾ ਹੈ ਕਿ ਵੈਕਸੀਨੇਸ਼ਨ ਦੇ ਨਾਲ-ਨਾਲ ਮਾਸਕ ਵੀ ਬਹੁਤ ਜ਼ਰੂਰੀ ਹੈ ਕਿਉਂਕਿ ਡੈਲਟਾ ਖਿਲਾਫ ਸਿਰਪ ਵੈਕਸੀਨ ਅਸਰਦਾਰ ਨਹੀਂ ਹੈ। ਸਾਨੂੰ ਛੋਟੇ ਸਮੇਂ ’ਚ ਹੀ ਤਿਆਰੀਆਂ ਕਰਨੀਆਂ ਹੋਣਗੀਆਂ, ਨਹੀਂ ਤਾਂ ਇਕ ਵਾਰ ਫਿਰ ਤਾਲਾਬੰਦੀ ਦਾ ਸਹਾਰਾ ਲੈਣਾ ਪਵੇਗਾ। ਯੂਟਿਊਬ ਦੇ ਇਕ ਸ਼ੋਅ ’ਚ ਵਿਸ਼ਵ ਸਿਹਤ ਸੰਗਠਨ ਦੇ ਰੂਸ ਦੇ ਪ੍ਰਤੀਨਿਧੀ ਮੇਲੀਟਾ ਵੁਜਨੋਵਿਕ ਨੇ ਇਹ ਜਾਣਕਾਰੀ ਦਿੱਤੀ।

ਵੁਜਨੋਵਿਕ ਨੇ ਕਿਹਾ ਕਿ ਵੈਕਸੀਨੇਸ਼ਨ ਬੇਹੱਦ ਜ਼ਰੂਰੀ ਹੈ ਕਿਉਂਕਿ ਇਸ ਨਾਲ ਵਾਇਰਸ ਦੀ ਦਰ ਘੱਟ ਹੋ ਜਾਂਦੀ ਹੈ ਅਤੇ ਬੀਮਾਰੀ ਦੇ ਗੰਭੀਰ ਹੋਣ ਦੀ ਸੰਭਾਵਨਾ ਵੀ ਘਟਦੀ ਹੈ। ਦੱਸ ਦੇਈਏ ਕਿ ਡੈਲਟਾ ਪਲੱਸ ਵੇਰੀਐਂਟ ਕਾਫੀ ਆਸਾਨੀ ਨਾਲ ਫੈਲ ਜਾਂਦਾ ਹੈ ਅਤੇ ਫੇਫੜਿਆਂ ਤਕ ਵੀ ਆਸਾਨੀ ਨਾਲ ਪਹੁੰਚ ਜਾਂਦਾ ਹੈ। ਦੱਸ ਦੇਈਏ ਕਿ ਗਲੇ ਤੋਂ ਲੈ ਕੇ ਫੇਫੜਿਆਂ ਤਕ ਜਾਣ ’ਚ ਡੈਲਟਾ ਪਲੱਸ ਵੇਰੀਐਂਟ ਨੂੰ ਜ਼ਿਆਦਾ ਸਮਾਂ ਨਹੀਂ ਲਗਦਾ।

WHOs warning is how to avoid the delta plus variant mask away


Popular Posts
Just Now