ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾਂ ਦਾ ਮੁਆਇਨਾ ਕਰਵਾ ਲਵੇ, ਦੇਖਦੇ ਹਾਂ ਕੌਣ ਚੰਗਾ ਹੈ?- ਕੇਜਰੀਵਾਲ ਜਲੰਧਰ ਵਿੱਚ ਨੌਜਵਾਨ ਨੇ ਉਠਾਇਆ ਖ਼ੌਫ਼ਨਾਕ ਕਦਮ, CIA ਸਟਾਫ਼ ਦੇ ਸਬ-ਇੰਸਪੈਕਟਰ 'ਤੇ ਲੱਗੇ ਗੰਭੀਰ ਦੋਸ਼ ਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ, ਸ਼ਾਨ-ਏ-ਪੰਜਾਬ ਸਮੇਤ 14 ਟ੍ਰੇਨਾਂ ਦੇ ਸਟਾਪੇਜ ਵਿੱਚ ਵੱਡਾ ਬਦਲਾਅ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਬਾਲ-ਬਾਲ ਬਚੇ 164 ਪੈਸੰਜਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਜਲੰਧਰ ਮੇਅਰ ਵਿਨੀਤ ਧੀਰ ਨੇ ਕੀਤਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-08-2026 ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ਅਡੰਬਰ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਗਰਮੀਆਂ ਵਿਚ ਖਾਉ ਇਹ ਚੀਜ਼ਾਂ,ਸਰੀਰ ਅੰਦਰੋਂ ਰਹੇਗਾ ਠੰਢਾ

Https-livepunjabitv-com-control-


ਨਿਊਜ਼ ਡੈਸਕ

ਗਰਮੀ ਦੇ ਮੌਸਮ ਵਿੱਚ ਆਮ ਹੀ ਦੇਖਿਆ ਜਾਂਦਾ ਹੈ ਕਿ ਹਰ ਵਿਅਕਤੀ ਕੁੱਝ ਠੰਡਾ ਖਾਣ ਦਾ ਚਾਹਵਾਨ ਹੁੰਦਾ ਹੈ । ਕਿਉਂਕਿ ਠੰਡੀਆਂ ਚੀਜ਼ਾਂ ਖਾਣ ਨਾਲ ਗਰਮੀ ਵਿੱਚ ਰਾਹਤ ਮਿਲਦੀ ਹੈ। ਗਰਮੀ ਦੌਰਾਨ ਤੁਹਾਨੂੰ ਠੰਢੀਆਂ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ। ਜ਼ਿਆਦਾ ਧੁੱਪ ਵਿਚ ਰਹਿਣ ਨਾਲ ਪਸੀਨਾ, ਐਨਰਜੀ ਹੋਣ ਦੇ ਨਾਲ ਬੇਚੈਨੀ, ਘਬਰਾਹਟ, ਸਿਰਦਰਦ ਅਤੇ ਡੀਹਾਈਡਰੇਸ਼ਨ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿਚ ਇਸ ਸਮੇਂ ਦੌਰਾਨ ਖ਼ਾਸ ਡਾਈਟ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਿਹਤ ਸਮੱਸਿਆਵਾਂ ਤੋਂ ਬਚਿਆ ਜਾ ਸਕੇ।

ਅੱਜ ਅਸੀਂ ਤੁਹਾਨੂੰ ਸਵੇਰ ਤੋਂ ਲੈ ਕੇ ਰਾਤ ਤਕ ਦੀ ਡਾਈਟ ਬਾਰੇ ਦਸਾਂਗੇ।

ਸਵੇਰੇ ਉਠ ਕੇ ਬਿਨਾਂ ਬਰੱਸ਼ ਕੀਤੇ ਦੋ ਗਲਾਸ ਤਾਜ਼ਾ ਜਾਂ ਕੋਸਾ ਜਿਹਾ ਪਾਣੀ ਪੀਉ। ਇਸ ਨੂੰ ਇਕੋ ਸਮੇਂ ਪੀਣ ਦੀ ਥਾਂ ਘੁੱਟ-ਘੁੱਟ ਕਰ ਕੇ ਪੀਉ। ਦਰਅਸਲ ਸਵੇਰੇ ਮੂੰਹ ਵਿਚ ਮੌਜੂਦ ਕੁੱਝ ਵਿਸ਼ੇਸ਼ ਪਾਚਕ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ। ਅਜਿਹੇ ਵਿਚ ਜੂਠੇ ਮੂੰਹ ਤੋਂ ਪਾਣੀ ਪੀ ਕੇ ਉਹ ਸਾਡੇ ਸਰੀਰ ਤਕ ਪਹੁੰਚ ਕੇ ਫ਼ਾਇਦਾ ਦਿੰਦੇ ਹਨ। ਇਸ ਤੋਂ ਇਲਾਵਾ ਗੈਸ, ਐਸੀਡਿਟੀ ਆਦਿ ਸਮੱਸਿਆਵਾਂ ਤੋਂ ਬਚਣ ਲਈ ਪਾਣੀ ਦੇ ਨਾਲ 1/2 ਚਮਚ ਅਜਵਾਇਣ ਖਾਉ। ਪਰ ਇਸ ਗੱਲ ਦਾ ਖ਼ਾਸ ਧਿਆਨ ਰੱਖੋ ਕਿ ਤੁਸੀਂ ਰਾਤ ਨੂੰ ਬਰੱਸ਼ ਕਰ ਕੇ ਹੀ ਬੈੱਡ ’ਤੇ ਆਰਾਮ ਕਰੋ, ਨਹੀਂ ਤਾਂ ਮੂੰਹ ਵਿਚ ਮੌਜੂਦ ਬੈਕਟਰੀਆ ਪੇਟ ਵਿਚ ਚਲੇ ਜਾਣਗੇ।

ਜੇ ਤੁਹਾਨੂੰ ਸਵੇਰੇ ਦੁੱਧ ਵਾਲੀ ਚਾਹ ਪੀਣ ਦੀ ਆਦਤ ਹੈ ਤਾਂ ਇਸ ਨੂੰ ਗ੍ਰੀਨ ਟੀ ਜਾਂ ਤਾਜ਼ੇ ਫਲਾਂ ਦੇ ਜੂਸ ਨਾਲ ਬਦਲੋ। ਦਰਅਸਲ ਖ਼ਾਲੀ ਪੇਟ ਚਾਹ ਪੀਣ ਨਾਲ ਪੇਟ ਵਿਚ ਦਰਦ, ਫੁਲਣ, ਗੈਸ, ਬਦਹਜ਼ਮੀ, ਐਸੀਡਿਟੀ ਆਦਿ ਹੋ ਸਕਦੇ ਹਨ। ਪਰ ਗ੍ਰੀਨ ਟੀ ਅਤੇ ਜੂਸ ਪੀਣ ਨਾਲ ਇਮਿਊਨਿਟੀ ਬੂਸਟ ਹੋਣ ਦੇ ਨਾਲ ਪਾਚਨ ਤੰਤਰ ਤੰਦਰੁਸਤ ਹੋਣ ਵਿਚ ਸਹਾਇਤਾ ਮਿਲਦੀ ਹੈ। ਇਹ ਭਾਰ ਨੂੰ ਕੰਟਰੋਲ ਕਰਨ ਵਿਚ ਵੀ ਮਦਦ ਕਰਦਾ ਹੈ।

ਸਵੇਰ ਦਾ ਖਾਣਾ ਸੱਭ ਤੋਂ ਜ਼ਿਆਦਾ ਸਿਹਤਮੰਦ ਹੋਣਾ ਚਾਹੀਦਾ ਹੈ। ਦਰਅਸਲ ਦਿਨ ਭਰ ਕੰਮ ਕਰਨ ਲਈ ਐਨਰਜੀ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ਵਿਚ ਤੁਸੀਂ ਅਪਣੇ ਖਾਣੇ ਵਿਚ ਪੋਹਾ, ਇਡਲੀ, ਓਟਮੀਲ, ਸਪਾਉਟ, ਉਪਮਾ, ਰੋਸਟੇਡ ਬ੍ਰਾਊਨ ਬਰੈੱਡ, ਸੁੱਕੇ ਮੇਵੇ ਆਦਿ ਸ਼ਾਮਲ ਕਰ ਸਕਦੇ ਹੋ। ਇਸ ਨਾਲ ਹੀ ਗਰਮੀ ਵਿਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਸੱਭ ਤੋਂ ਜ਼ਿਆਦਾ ਹੁੰਦੀ ਹੈ। ਇਸ ਤੋਂ ਬਚਣ ਲਈ ਹਮੇਸ਼ਾ ਅਪਣੇ ਬੈਗ ਵਿਚ ਨਿੰਬੂ ਪਾਣੀ ਦੀ ਬੋਤਲ ਰੱਖੋ। ਇਸ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਦਿਨ ਭਰ ਐਨਰਜੀ ਮਿਲੇਗੀ। ਪਾਚਨ ਤੰਤਰ ਤੰਦਰੁਸਤ ਰਹਿਣ ਨਾਲ ਦਿਮਾਗ਼ ਨੂੰ ਠੰਢਕ ਮਿਲੇਗੀ। ਪਰ ਇਸ ਨੂੰ ਤੇਜ਼ ਧੁੱਪ ਦੇ ਸੰਪਰਕ ਵਿਚ ਨਾ ਪੀਉ। ਸਰੀਰ ਦਾ ਤਾਪਮਾਨ ਸਹੀ ਹੋਣ ’ਤੇ ਹੀ ਇਸ ਦਾ ਸੇਵਨ ਕਰੋ।









Https livepunjabitv com control add posts php


Popular Posts
Just Now