ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ    ਗੈਂਗਸਟਰਾਂ 'ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ    ਅੰਮ੍ਰਿਤਸਰ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ    ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ    ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਈ-20 ਪੈਟਰੋਲ ਨੂੰ ਜ਼ਬਰਦਸਤੀ ਥੋਪਣ ਦੀ ਕੀਤੀ ਨਿੰਦਾ, ਅਮਰੀਕੀ ਹਿੱਤਾਂ ਅੱਗੇ ਗੋਡੇ ਟੇਕਣ ਅਤੇ ਨਾਗਰਿਕਾਂ 'ਤੇ ਬੋਝ ਪਾਉਣ ਲਈ ਭਾਜਪਾ ਸਰਕਾਰ 'ਤੇ ਬੋਲਿਆ ਹਮਲਾ    ਈ-20 ਦੇ ਵਿਰੋਧ 'ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ    ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ -ਗਿਆਨੀ ਕੁਲਦੀਪ ਸਿੰਘ ਗੜਗੱਜ    ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ    ਕਾਂਗਰਸ ਨੂੰ ਪਾਰਟੀ ਅੰਦਰ ਮੌਜੂਦ ਸਲੀਪਰ ਸੈੱਲਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਲੜਨਾ ਹੋਵੇਗਾ: ਬਘੇਲ    ​ਗਰੀਬੀ ਦੂਰ ਕਰਨ ਦੇ ਨਾਮ 'ਤੇ ਸਾਧੂ ਹੱਥੋਂ 73,000 ਰੁਪਏ ਠੱਗੇ ਜਾਨ ਤੇ ਕਾਰੋਬਾਰੀ ਨੇ ਪੁਲਿਸ ਠਾਣੇ ਦੇ ਬਾਥਰੂਮ ਚ ਖੂਦ ਨੂੰ ਅਗ ਲਾਕੇ ਕੀਤੀ ਆਤਮਹੱਤਿਆ   

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ: ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

August 2, 2026 / Punjab
Hard-work-of-the-election-machin

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026

ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ

Lptv News / Chandigarh

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ।

ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।
------------

Hard work of the election machinery yields results 100 digitization process completed in all assembly constituencies in punjab during sir ceo anindita mitra

Recommended News
Popular Posts
Just Now