*ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ    ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ    *ਪੰਜਾਬ 'ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ    ਮੰਗਲਵਾਰ ਨੂੰ ਈ-20 ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਪੀਐੱਮ ਰਿਹਾਇਸ਼ ਤੱਕ ਮਾਰਚ ਕਰਨਗੇ- ਕੇਜਰੀਵਾਲ*    ਮੰਗਲਵਾਰ ਨੂੰ ਈ-20 ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਪੀਐੱਮ ਰਿਹਾਇਸ਼ ਤੱਕ ਮਾਰਚ ਕਰਨਗੇ- ਕੇਜਰੀਵਾਲ*    ਮੰਗਲਵਾਰ ਨੂੰ ਈ-20 ਦੇ ਵਿਰੋਧ ਵਿੱਚ ਜਨਤਾ ਦੇ ਪੱਤਰਾਂ ਨਾਲ ਪੀਐੱਮ ਰਿਹਾਇਸ਼ ਤੱਕ ਮਾਰਚ ਕਰਨਗੇ- ਕੇਜਰੀਵਾਲ*    ਚੰਨੀ ਵਰਸਿਸ ਵੜਿੰਗ ਵਿਵਾਦ ਹੋਰ ਭਖਿਆ, ਬਠਿੰਡਾ ਮੀਟਿੰਗ ਵਿੱਚ ਹੋਈ ਨਾਅਰੇਬਾਜ਼ੀ ਵੜਿੰਗ ਨੇ ਵੀ ਘੇਰੇ ਵਿਰੋਧੀ..!    ਚੰਨੀ ਵਰਸਿਸ ਵੜਿੰਗ ਵਿਵਾਦ ਹੋਰ ਭਖਿਆ, ਬਠਿੰਡਾ ਮੀਟਿੰਗ ਵਿੱਚ ਹੋਈ ਨਾਅਰੇਬਾਜ਼ੀ ਵੜਿੰਗ ਨੇ ਵੀ ਘੇਰੇ ਵਿਰੋਧੀ..!    ਚੰਨੀ ਵਰਸਿਸ ਵੜਿੰਗ ਵਿਵਾਦ ਹੋਰ ਭਖਿਆ, ਬਠਿੰਡਾ ਮੀਟਿੰਗ ਵਿੱਚ ਹੋਈ ਨਾਅਰੇਬਾਜ਼ੀ ਵੜਿੰਗ ਨੇ ਵੀ ਘੇਰੇ ਵਿਰੋਧੀ..!    ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ*   

ਚਮੜੀ ਦੇ ਰੋਗਾਂ ਤੋਂ ਛੁਟਕਾਰਾ ਦਵਾਉਂਦਾ ਹੈ ਕੱਚੇ ਪਪੀਤੇ ਦਾ ਦੁੱਧ

June 17, 2025
Raw-Papaya-Milk-Helps-To-Get-Rid

 Health : ਪਪੀਤੇ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਪਪੀਤੇ ਦੇ ਸੇਵਨ ਨਾਲ ਪਾਚਨਤੰਤਰ ਠੀਕ ਹੁੰਦਾ ਹੈ। ਪਪੀਤੇ ਦਾ ਰਸ ਨੀਂਦ ਨਾ ਆਉਣਾ, ਸਿਰਦਰਦ, ਕਬਜ਼ ਆਦਿ ਰੋਗਾਂ ਨੂੰ ਠੀਕ ਕਰਦਾ ਹੈ। ਪਪੀਤੇ ਦੇ ਰਸ ਦਾ ਸੇਵਨ ਕਰਨ ਨਾਲ ਖੱਟੇ ਡਕਾਰ ਬੰਦ ਹੋ ਜਾਂਦੇ ਹਨ। 

ਕੱਚੇ ਪਪੀਤੇ ਦਾ ਦੁੱਧ ਚਮੜੀ ਰੋਗ ਲਈ ਬਹੁਤ ਲਾਭਕਾਰੀ ਹੁੰਦਾ ਹੈ। ਪਪੀਤੇ ਦਾ ਦੁੱਧ ਦਰਦ ਨੂੰ ਠੀਕ ਕਰਦਾ ਹੈ, ਕੋੜ੍ਹ ਨੂੰ ਖ਼ਤਮ ਕਰਦਾ ਹੈ ਅਤੇ ਛਾਤੀਆਂ ਵਿਚ ਦੁੱਧ ਨੂੰ ਵਧਾਉਂਦਾ ਹੈ। ਪਪੀਤਾ ਢਿੱਡ ਰੋਗ, ਹਿਰਦਾ ਰੋਗ, ਆਂਤੜਾਂ ਦੀ ਕਮਜ਼ੋਰੀ ਆਦਿ ਨੂੰ ਦੂਰ ਕਰਦਾ ਹੈ। ਪੱਕੇ ਜਾਂ ਕੱਚੇ ਪਪੀਤੇ ਦੀ ਸਬਜ਼ੀ ਬਣਾ ਕੇ ਖਾਣਾ ਢਿੱਡ ਲਈ ਲਾਭਕਾਰੀ ਹੁੰਦਾ ਹੈ। ਪਪੀਤੇ ਦੀਆਂ ਪੱਤੀਆਂ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈੱਸ਼ਰ ਵਿਚ ਲਾਭ ਹੁੰਦਾ ਹੈ ਅਤੇ ਦਿਲ ਦੀ ਧੜਕਣ ਨਿਯਮਤ ਹੁੰਦੀ ਹੈ।

ਪਪੀਤੇ ਦੇ ਸੇਵਨ ਨਾਲ ਜ਼ਖ਼ਮ ਭਰਦਾ ਹੈ, ਦਸਤ ਅਤੇ ਪੇਸ਼ਾਬ ਦੀ ਰੁਕਾਵਟ ਦੂਰ ਹੁੰਦੀ ਹੈ। ਪਪੀਤੇ ਦੀ ਜੜ੍ਹ ਘਸਾ ਕੇ ਲਗਾਉਣ ਨਾਲ ਬਵਾਸੀਰ ਵਿਚ ਫ਼ਾਇਦਾ ਹੁੰਦਾ ਹੈ। ਮੂੰਹ ਦੇ ਛਾਲੇ, ਜੀਭ ਵਿਚ ਦਰਾੜਾਂ ਪੈਣ ’ਤੇ ਪਪੀਤੇ ਦਾ ਚੂਰਨ, ਗਿਲਸਰੀਨ ਮਿਲਾ ਕੇ ਜੀਭ ’ਤੇ ਲਗਾਉ। ਪਪੀਤੇ ਦਾ ਚੂਰਨ ਪਾਣੀ ਵਿਚ ਮਿਲਾ ਕੇ ਸੇਵਨ ਕਰਨ ਨਾਲ ਗਲੇ ਦੀ ਖ਼ਰਾਬੀ ਦੂਰ ਹੁੰਦੀ ਹੈ। 

ਪਪੀਤੇ ਦਾ ਚੂਰਨ ਗਿਲਸਰੀਨ ਵਿਚ ਮਿਲਾ ਕੇ 5-5 ਮਿੰਟ ਦੇ ਵਕਫ਼ੇ ਬਾਅਦ ਗਲੇ ਵਿਚ ਲਗਾਉਣ ਨਾਲ ਗਲੇ ਦੀ ਸੋਜ ਦੂਰ ਹੁੰਦੀ ਹੈ। ਪਪੀਤੇ ਦਾ ਚੂਰਨ ਸਵੇਰੇ-ਸ਼ਾਮ 5-5 ਗਰਾਮ ਦੀ ਮਾਤਰਾ ਵਿਚ ਸੇਵਨ ਕਰਨ ਨਾਲ ਜਿਗਰ ਅਤੇ ਤਿੱਲੀ ਦੀ ਵਧੀ ਹੋਈ ਅਵਸਥਾ ਹੌਲੀ-ਹੌਲੀ ਅਪਣੀ ਸਥਿਤੀ ਵਿਚ ਆ ਜਾਂਦੀ ਹੈ। ਪਪੀਤੇ ਦੇ ਨਿਯਮਤ ਸੇਵਨ ਨਾਲ ਕਈ ਬੀਮਾਰੀਆਂ ਵਿਚ ਲਾਭ ਮਿਲਦਾ ਹੈ। 

Read More:    ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਓ ਇਹ ਫਲ, ਗਰਮੀ ਤੋਂ ਪਾਓ ਰਾਹਤ




Powered by Froala Editor

Raw Papaya Milk Helps To Get Rid Of Skin Diseases

Recommended News
Popular Posts
Just Now