ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਦੇ ਸਕੂਲਾਂ 'ਤੇ ਫਿਰ ਕੋਰੋਨਾ ਦਾ ਕਹਿਰ, 8 ਬੱਚਿਆਂ ਦੀ ਰਿਪੋਰਟ ਪਾਜ਼ਿਟਿਵ

ਪੰਜਾਬ ਦੇ ਸਕੂਲਾਂ 'ਤੇ ਫਿਰ ਕੋਰੋਨਾ ਦਾ ਕਹਿਰ, 8 ਬੱਚਿਆਂ ਦੀ ਰਿਪੋਰਟ ਪ


LPTV / Chandigarh

ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਖੁੱਲ੍ਹੇ ਸਕੂਲਾਂ 'ਤੇ ਮੁੜ ਕੋਰੋਨਾ ਵਾਇਰਸ ਕਹਿਰ ਢਾਹੁਣ ਲੱਗਾ ਹੈ। ਲੁਧਿਆਣਾ ਦੇ ਇਕ ਸਕੂਲ 'ਚ 8 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਮਾਪੇ ਅਤੇ ਬੱਚਿਆਂ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਦਰਅਸਲ, ਲੁਧਿਆਣਾ ਦੇ ਬਸਤੀ ਜੋਧੇਵਾਲ 'ਚ ਸਰਕਾਰੀ ਸਕੂਲ ਦੇ 8 ਵਿਦਿਆਰਥੀਆਂ ਨੂੰ ਕੋਰੋਨਾ ਹੋ ਗਿਆ ਹੈ

ਇਹ ਵਿਦਿਆਰਥੀ 11ਵੀਂ ਅਤੇ 12ਵੀਂ ਜਮਾਤ ਦੇ ਦੱਸੇ ਜਾ ਰਹੇ ਹਨ। ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ 11ਵੀਂ ਅਤੇ 12ਵੀਂ ਦੇ 41 ਵਿਦਿਆਰਥੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿਸ ਦੌਰਾਨ 29 ਵਿਦਿਆਰਥੀਆਂ ਦੀ ਰਿਪੋਰਟ ਨੈਗੇਟਿਵ ਆਈ, ਜਦੋਂ ਕਿ 8 ਵਿਦਿਆਰਥੀਆਂ ਦੀ ਰਿਪੋਰਟ ਸ਼ੱਕੀ ਪਾਈ ਗਈ।

The fury of Corona again on the schools of Punjab the report of 8 children is positive


Popular Posts
Just Now