ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਫ਼ੌਜ 'ਚ ਭਰਤੀ ਲਈ ਹੁਣ ਇਹ ਜਰੂਰੀ ਹੋਣਗੇ ਇਹ ਟੈਸਟ 'ਤੇ ਸਰਟੀਫਿਕੇਟ, ਪੜ੍ਹੋ ਪੂਰੀ ਜਾਣਕਾਰੀ

Now-it-will-be-necessary-for-arm


LPTV / Chandigarh

ਫੋਜ ਚ ਭਰਤੀ ਲੈਣ ਵਾਲੇ ਨੌਜਵਾਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਰਵਿੰਦ ਕੁਮਾਰ ਨੇ ਦੱਸਿਆ ਹੈ ਕਿ 25 ਸਤੰਬਰ ਤਕ ਮਿਲਟਰੀ ਸਟੇਸ਼ਨ ਖਾਸਾ ਅੰਮਿ੍ਤਸਰ ਵਿਚ ਹੋ ਰਹੀ ਫੌਜ ਦੀ ਭਰਤੀ ਸਬੰਧੀ ਹਿੱਸਾ ਲੈਣ ਵਾਲੇ ਨੌਜਵਾਨਾਂ ਲਈ ਆਰਟੀਪੀਸੀਆਰ ਟੈਸਟ ਤੇ ਕੋਵਿਡ -19 ਵੈਕਸੀਨੇਸ਼ਨ ਦਾ ਸਰਟੀਫਿਕੇਟ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਰਵਿੰਦ ਕੁਮਾਰ ਨੇ ਦੱਸਿਆ ਹੈ ਕਿ ਫ਼ੌਜ ਦੀ ਭਰਤੀ ਵਿਚ ਜ਼ਿਲ੍ਹਾ ਗੁਰਦਾਸਪੁਰ, ਅੰਮਿ੍ਤਸਰ, ਪਠਾਨਕੋਟ ਦੇ ਨੌਜਵਾਨ ਫੌਜ ਦੀ ਭਰਤੀ ਲਈ ਜਾ ਰਹੇ ਹਨ।

ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਨੌਜਵਾਨ ਆਪਣੀ ਭਰਤੀ ਦਾ ਅਡਮਿਟ ਕਾਰਡ ਦਿਖਾ ਕੇ ਪਹਿਲ ਦੇ ਅਧਾਰ 'ਤੇ ਕੋਵਿਡ ਦਾ ਆਰਟੀਪੀਸੀਆਰ ਟੈਸਟ ਦਾ ਸੈਂਪਲ ਭਰਤੀ ਦੀ ਤਰੀਕ ਤੋਂ 2 ਜਾਂ 3 ਦਿਨ ਪਹਿਲਾ ਸਿਵਲ ਹਸਪਤਾਲ ਗੁਰਦਾਸਪੁਰ ਜਾਂ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਦੇਣ ਤਾਂ ਜੋ ਵੇਲੇ ਸਿਰ ਉਨ੍ਹਾਂ ਨੂੰ ਨੈਗਟਿਵ ਰਿਪੋਰਟ ਮਿਲ ਸਕੇ। ਇਸ ਤੋਂ ਇਲਾਵਾ ਨੌਜਵਾਨ ਕੋਵਿਡ-19 ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਦਾ ਸਰਟੀਫਿਕੇਟ ਲੈ ਕੇ ਰੈਲੀ ਵਿਚ ਹਾਜ਼ਰ ਹੋ ਸਕਦੇ ਹਨ।

Now it will be necessary for army recruitment read this test and certificate complete information


Popular Posts
Just Now