ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਨਵੇਂ ਹੁਕਮ ਜਾਰੀ

ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਨਵੇਂ ਹੁਕਮ ਜਾਰੀ


LPTV / Chandigarh

ਜ਼ਿਲ੍ਹੇ ਅੰਦਰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ । ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਵੇਂ ਸਾਲ ਤੇ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਹਸਪਤਾਲ ਦੀ ਓਪੀਡੀ 'ਚ 100% ਕੋਵਿਡ-19 ਦੀ ਟੈਸਟਿੰਗ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ।  ਉਨ੍ਹਾਂ ਕਿਹਾ ਕਿ ਜੇਕਰ ਮਹੁੱਲੇ ਦਫਤਰ ਆਦਿ 'ਚ ਪਾਜ਼ੇਟਿਵ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਮੁਹੱਲੇ ਅਤੇ ਦਫਤਰ ਦੇ ਸਾਰੇ ਵਿਅਕਤੀਆਂ/ਮੁਲਾਜ਼ਮਾਂ ਦੀ 100% ਟੈਸਟਿੰਗ ਅਤੇ ਕੋਵਿਡ ਟੀਕਾਕਰਨ ਦੀ ਦੋਵੇਂ ਡੋਜ਼ ਲਗਾਈ ਜਾਣੀ ਯਕੀਨੀ ਬਣਾਈ ਜਾਵੇ। 

 ਉਨ੍ਹਾਂ ਹੁਕਮ ਜਾਰੀ ਕਰਦਿਆਂ ਸਿਹਤ ਵਿਭਾਗ ਨੂੰ ਪੁਲਿਸ ਵਿਭਾਗ ਨਾਲ ਮਿਲ ਕੇ ਜ਼ਿਲ੍ਹੇ ਦੇ ਸਮੂਹ ਬਜ਼ਾਰਾਂ, ਮਾਲ, ਸੈਲੂਨ, ਜਿੰਮ ਤੇ ਹੋਰ ਭੀੜ-ਭਾੜ ਵਾਲੀ ਥਾਂ ਤੇ ਬਿਨ੍ਹਾਂ ਮਾਸਕ ਵਾਲੇ ਵਿਅਕਤੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਮਾਸਕ ਪਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਮਾਲ, ਸੈਲੂਨ, ਜਿੰਮ, ਰੈਸਟੋਰੈਂਟ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ਦੇ ਸਾਰੇ ਸਟਾਫ ਦਾ ਕੋਵਿਡ ਟੀਕਾਕਰਨ ਦੂਜੀ ਡੋਜ਼ ਸਮੇਤ ਹੋਣਾ ਚਾਹੀਦਾ ਹੈ।

New orders issued to curb the growing impact of Covid 19


Popular Posts
Just Now