ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਮਰੀਕੀ ਰਾਸ਼ਟਰਤੀ ਜੋਅ ਬਾਇਡਨ ਨੂੰ ਹੋਇਆ ਕੋਰੋਨਾ

ਅਮਰੀਕੀ ਰਾਸ਼ਟਰਤੀ ਜੋਅ ਬਾਇਡਨ ਨੂੰ ਹੋਇਆ ਕੋਰੋਨਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਰਿਨ ਜੀਨ-ਪੀਅਰੇ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਬਾਇਡਨ ਨੂੰ ਕੋਰੋਨਾ ਹੋ ਗਿਆ ਹੈ। ਬਾਇਡਨ ਤੋਂ ਪਹਿਲਾਂ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਣੇ ਵ੍ਹਾਈਟ ਹਾਊਸ ਦੇ ਕਈ ਅਧਿਕਾਰੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।
ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਮੁਤਾਬਕ ਬਾਇਡਨ ਵਿਚ ਕੋਰੋਨਾ ਦੇ ਬਹੁਤ ਹਲਕੇ ਲੱਛਣ ਹਨ ਅਤੇ ਉਨ੍ਹਾਂ ਨੇ ਬਿਮਾਰੀ ਦੀ ਗੰਭੀਰਤਾ ਨੂੰ ਘਟਾਉਣ ਲਈ ਬਣਾਈ ਗਈ ਐਂਟੀਵਾਇਰਲ ਡਰੱਗ ਪੈਕਸਲੋਵਿਡ ਲੈਣੀ ਸ਼ੁਰੂ ਕਰ ਦਿੱਤੀ ਹੈ।

American national Joe Biden got corona


Popular Posts
Just Now