ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ ਹਾਈਕੋਰਟ ਨੇ ਮਾਮਲੇ ਵਿੱਚ ਆਸ਼ੂ ਖਿਲਾਫ ਕੀਤੀ ਗਈ ਸਮਨ/ਗ੍ਰਿਫਤਾਰੀ ਸਬੰਧੀ ਕਾਰਵਾਈ ਨੂੰ ਰੱਦ ਕਰਨ ਦਾ ਹੁਕਮ ਦਿੱਤਾ MCD ਅਤੇ ਦਿੱਲੀ ਯੂਨੀਵਰਸਿਟੀ ਨੂੰ ਠਹਿਰਾਇਆ ਜ਼ਿੰਮੇਵਾਰ ਦਿੱਲੀ ਹੋਸਟਲ ਹਾਦਸੇ ਤੇ ਹਾਈਕੋਰਟ ਸਖ਼ਤ ਸਰਕਾਰ ਦੀ ਸਖ਼ਤੀ ਦਾ ਦਿਖਿਆ ਅਸਰ, ਚੀਨੀ ਦੇ ਵਾਧੂ ਸਟਾਕ ਕਾਰਨ ਚੀਨੀ ਦੇ ਭਾਅ ₹44-₹45 ਕਿਲੋ 'ਤੇ ਆ ਗਿਆ ਹੈ ਸ਼ੇਰ-ਏ-ਪੰਜਾਬ ਟੀ20 ਲੀਗ 2026 ਅੰਕ ਤਾਲਿਕਾ ਅਤੇ ਚੋਟੀ ਦੇ ਖਿਡਾਰੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-09-2026 ਪੰਜਾਬ ਵਿੱਚ ਆਪ ਦੀ ਨਵੀਂ ਪਾਲੀਟਿਕਸ: ਆਪਣੇ ਹੀ 5 ਵਿਧਾਇਕਾਂ ਦੇ ਇਲਾਕਿਆਂ ਵਿੱਚ ਹਲਕਾ ਇੰਚਾਰਜ ਲਾ ਦਿੱਤੇ; ਸਵਾਲ – ਟਿਕਟ ਕਿਸ ਨੂੰ ਮਿਲੇਗੀ, ਕਿਸ ਦੀ ਕਟੇਗੀ ਸੀਐਮ ਮਾਨ ਅੱਜ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣਗੇ, ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਪੰਜਾਬ ਵਿੱਚ ਬਿਜਲੀ ਸੰਕਟ – 3 ਦਿਨਾਂ ਬਾਅਦ ਲੱਗਣਗੇ ਲੰਬੇ ਕੱਟ,ਆਪ ਮੰਤਰੀ ਬੋਲੇ – ਕੋਇਲਾ ਨਹੀਂ ਆ ਰਿਹਾ

ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ

ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈ


LPTV News / Islamabad

ਸਾਇਮਾ ਹੁਸੈਨ ਨੇ ਦੋ ਮਾਮਲੇ ਦਰਜ ਕਰਵਾਏ

ਅਦਾਲਤ ਰਾਹੀਂ ਉਸ ਤੋਂ ਗੁਜ਼ਾਰਾ ਭੱਤਾ ਮੰਗ ਰਹੀ

ਇਸਲਾਮਾਬਾਦ : ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ ਸਾਇਮਾ ਹੁਸੈਨ ਨੇ ਦੋ ਮਾਮਲੇ ਦਰਜ ਕਰਵਾਏ ਹਨ। ਪਹਿਲਾ ਮਾਮਲਾ ਉਨ੍ਹਾਂ ਦੇ ਨਾਬਾਲਗ ਬੱਚਿਆਂ ਦੀ ਦੇਖ-ਰੇਖ ਨਾਲ ਸਬੰਧਤ ਹੈ, ਜਦਕਿ ਦੂਜਾ ਮਾਮਲਾ ਸਰਬਜੀਤ ਕੌਰ ਨਾਲ ਉਸਦੀ ਇਜਾਜ਼ਤ ਤੋਂ ਬਿਨਾਂ ਵਿਆਹ ਕਰਨ ਨਾਲ ਜੁੜਿਆ ਹੋਇਆ ਹੈ। ਸਾਇਮਾ ਹੁਸੈਨ ਦਾ ਕਹਿਣਾ ਹੈ ਕਿ ਨਾਸਿਰ ਹੁਸੈਨ ਨੇ ਭਾਰਤੀ ਔਰਤ ਸਰਬਜੀਤ ਕੌਰ ਨਾਲ ਵਿਆਹ ਕਰਨ ਤੋਂ ਪਹਿਲਾਂ ਉਸਦੀ ਰਜ਼ਾਮੰਦੀ ਨਹੀਂ ਲਈ ਸੀ, ਜੋ ਕਿ ਪਾਕਿਸਤਾਨੀ ਕਾਨੂੰਨ ਮੁਤਾਬਕ ਜੁਰਮ ਹੈ।

ਸਾਇਮਾ ਹੁਸੈਨ ਦੇ ਵਕੀਲ ਅਲੀ ਚੰਗੇਜ਼ੀ ਨੇ ਦੱਸਿਆ ਕਿ ਨਾਸਿਰ ਹੁਸੈਨ ਦੀ ਪਹਿਲੀ ਪਤਨੀ ਸਾਇਮਾ ਹੁਸੈਨ ਨੇ ਆਪਣੇ ਪਤੀ ਖ਼ਿਲਾਫ਼ ਕੇਸ ਦਾਇਰ ਕੀਤਾ ਹੈ। ਉਸਨੇ ਇਲਜ਼ਾਮ ਲਾਇਆ ਹੈ ਕਿ ਉਸਦੇ ਪਤੀ ਨੇ ਨਾ ਸਿਰਫ਼ ਉਸਨੂੰ ਘਰੋਂ ਕੱਢ ਦਿੱਤਾ, ਸਗੋਂ ਉਸਦੇ ਕੱਪੜੇ ਵੀ ਸਾੜ ਦਿੱਤੇ। ਉਹ ਅਦਾਲਤ ਰਾਹੀਂ ਉਸ ਤੋਂ ਗੁਜ਼ਾਰਾ ਭੱਤਾ ਮੰਗ ਰਹੀ ਹੈ।

Pakistani Nasir Hussain s First Wife Saima Hussain Files Two Cases Against Him


Punajb News advertisement banner Punajb News advertisement banner
Popular Posts
Just Now