ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੰਤ ਪ੍ਰੇਮਾਨੰਦ ਮਹਾਰਾਜ ਦੀ ਸੁਰੱਖਿਆ ’ਤੇ ਉੱਠੇ ਸਵਾਲ, ਮੁੱਖ ਮੰਤਰੀ ਤੋਂ ਆਸ਼ਰਮ ਦੀ ਜਾਂਚ ਦੀ ਮੰਗ ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਰੂਸ ਦੇ ਹਵਾਈ ਹਮਲੇ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ; 60 ਤੋਂ ਵੱਧ ਜ਼ਖ਼ਮੀ ਐੱਮ.ਬੀ.ਐੱਸ. ਵੱਲੋਂ ਮੱਕਾ ਸਮਝੌਤਾ ਸਰਗਰਮ ਕੀਤੇ ਜਾਣ ਦੇ ਵਿਚਕਾਰ ਹੂਤੀਆਂ ਨੇ ਤੁਰਕੀ ਅਤੇ ਪਾਕਿਸਤਾਨ ਨੂੰ ਦਿੱਤੀ ਭਿਆਨਕ ਚੇਤਾਵਨੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-10-2026 ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ, ਪੰਜਾਬ ਚੋਣਾਂ ਤੋਂ 2 ਮਹੀਨੇ ਪਹਿਲਾਂ CBI ਰੇਡ, ਕੇਜਰੀਵਾਲ ਨੇ ਖੋਲ੍ਹ ਦਿੱਤਾ ਭਾਜਪਾ ਦੇ ਖ਼ਿਲਾਫ਼ ਮੋਰਚਾ!

ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ

ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈ


Live Punjabi TV / ਓਟਵਾ

ਮਸਕ ਨੇ ਇਹ ਟਿੱਪਣੀ ਆਪਣੇ 'ਐਕਸ' 'ਤੇ ਕੀਤੀ

ਦੱਖਣੀ ਅਫ਼ਰੀਕਾ ਦੇ ਪ੍ਰਿਟੋਰੀਆ ਵਿੱਚ ਜਨਮੇ ਮਸਕ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ।

ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲਨ ਮਸਕ ਨੇ ਕੈਨੇਡਾ ਦੀ ਏਕਤਾ ਨਾਲ ਜੁੜੇ ਇੱਕ ਸੰਵੇਦਨਸ਼ੀਲ ਮੁੱਦੇ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਿਊਬੈਕ, ਅਲਬਰਟਾ ਅਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਹੈ।

ਮਸਕ ਨੇ ਇਹ ਟਿੱਪਣੀ ਆਪਣੇ 'ਐਕਸ' 'ਤੇ ਕੀਤੀ। ਉਹ ਇੱਕ ਪੋਸਟ 'ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ਵਿੱਚ ਕਿਊਬੈਕ ਦੇ ਨਾਮਜ਼ਦ ਪ੍ਰੀਮੀਅਰ ਅਤੇ ਕਿਊਬੈਕ ਦੀ ਆਜ਼ਾਦੀ ਦੇ ਹਮਾਇਤੀ ਕਿਊਬੈਕ ਪਾਰਟੀ ਦੇ ਆਗੂ ਪੌਲ ਸੇਂਟ-ਪੀਅਰ ਪਲਾਮੋਂਦੋਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਕਿਊਬੈਕ ਦੀ ਆਜ਼ਾਦੀ ਦਾ ਸੁਪਨਾ ਇੱਕ ਦਿਨ ਜ਼ਰੂਰ ਸਾਕਾਰ ਹੋਵੇਗਾ।

ਇਸ ਪੋਸਟ ਦੇ ਜਵਾਬ ਵਿੱਚ ਮਸਕ ਨੇ ਲਿਖਿਆ ਕਿ ਕਿਊਬੈਕ ਨੂੰ ਵੱਖ ਹੋ ਜਾਣਾ ਚਾਹੀਦਾ ਹੈ। ਇਸ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਨੇ ਇੱਕ ਹੋਰ ਪੋਸਟ ਕਰਦਿਆਂ ਕਿਹਾ ਕਿ ਅਲਬਰਟਾ ਅਤੇ ਸਸਕੈਚਵਨ ਨੂੰ ਵੀ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਦੱਖਣੀ ਅਫ਼ਰੀਕਾ ਦੇ ਪ੍ਰਿਟੋਰੀਆ ਵਿੱਚ ਜਨਮੇ ਮਸਕ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ। ਉਨ੍ਹਾਂ ਦੀ ਮਾਤਾ ਰੇਜਾਈਨਾ ਵਿੱਚ ਜਨਮੀ ਸੀ। ਮਸਕ 17 ਸਾਲ ਦੀ ਉਮਰ ਵਿੱਚ 1989 ਵਿੱਚ ਕੈਨੇਡਾ ਆਏ ਸਨ। ਉਨ੍ਹਾਂ ਨੇ ਸਸਕੈਚਵਨ ਵਿੱਚ ਖੇਤ ਅਤੇ ਵੈਨਕੂਵਰ ਵਿੱਚ ਲੱਕੜੀ ਦੀ ਮਿੱਲ ਵਿੱਚ ਕੰਮ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਓਂਟਾਰੀਓ ਦੀ ਕਵੀਨਜ਼ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ।

Elon Musk s Major Statement Quebec Alberta And Saskatchewan Should Separate From Canada


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now