ਭਗਵੰਤ ਮਾਨ ਨੇ ਦਿੱਲੀ ਏਅਰਪੋਰਟ 'ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ 'ਤੇ ਆਪ 'ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ 'ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ 'ਚ ਜੰਗਬੰਦੀ ਦਾ ਐਲਾਨ ਜਾਰਡਨ ਦੇ ਚਰਚ 'ਚ ਗੋਲੀਬਾਰੀ, 7 ਲੋਕਾਂ ਦੀ ਮੌਤ ਮੁੰਬਈ ਏਅਰਪੋਰਟ ਕਸਟਮ ਨੇ ਸੀਐਸਐਮਆਈਏ 'ਤੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸਾਊਦੀ ਅਰਬ ਦੇ ਜੱਦਾ, ਰਿਆਧ ਲਈ ਉਡਾਣਾਂ 10 ਅਤੇ 30 ਨਵੰਬਰ ਤੱਕ ਮੁਅੱਤਲ ਕੀਤੀਆਂ ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਪੇੜ ਨਾਲ ਟਕਰਾਈ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਨੂੰ ਕਿਹਾ ਚਿੱਟੇ ਦਾ ਵਪਾਰੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 24-10-2026 05:30 AM

ਜਾਰਡਨ ਦੇ ਚਰਚ 'ਚ ਗੋਲੀਬਾਰੀ, 7 ਲੋਕਾਂ ਦੀ ਮੌਤ

ਜਾਰਡਨ ਦੇ ਚਰਚ 'ਚ ਗੋਲੀਬਾਰੀ, 7 ਲੋਕਾਂ ਦੀ ਮੌਤ


Live Punjabi TV / ਯੇਰੂਸ਼ਲੇਮ: ਜਾਰਡਨ

34 ਜ਼ਖ਼ਮੀ

ਤਸਵੀਰਾਂ ਵਿੱਚ ਤਿੰਨ ਹਥਿਆਰਬੰਦ ਵਿਅਕਤੀ ਗੋਲੀਬਾਰੀ ਕਰਦੇ ਨਜ਼ਰ ਆਏ

ਯੇਰੂਸ਼ਲੇਮ, ਜਾਰਡਨ ਦੇ ਕਰਾਕ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਚਰਚ ਵਿੱਚ ਅੰਤਿਮ ਸਸਕਾਰ ਦੌਰਾਨ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 34 ਹੋਰ ਜ਼ਖ਼ਮੀ ਹੋ ਗਏ। 

ਇਹ ਘਟਨਾ ਰਾਜਧਾਨੀ ਅੰਮਾਨ ਤੋਂ ਲਗਭਗ 180 ਕਿਲੋਮੀਟਰ ਦੱਖਣ ਵੱਲ ਸਥਿਤ ਯੂਨਾਨੀ ਆਰਥੋਡਾਕਸ ਚਰਚ ਵਿੱਚ ਵਾਪਰੀ। ਸਰਕਾਰੀ ਟੈਲੀਵਿਜ਼ਨ 'ਤੇ ਦਿਖਾਈਆਂ ਗਈਆਂ ਤਸਵੀਰਾਂ ਵਿੱਚ ਤਿੰਨ ਹਥਿਆਰਬੰਦ ਵਿਅਕਤੀ ਗੋਲੀਬਾਰੀ ਕਰਦੇ ਨਜ਼ਰ ਆਏ। 

ਅਧਿਕਾਰੀਆਂ ਮੁਤਾਬਕ, ਹਮਲਾਵਰਾਂ ਦੀ ਪਛਾਣ ਅਜੇ ਸਾਹਮਣੇ ਨਹੀਂ ਆਈ ਹੈ ਅਤੇ ਮਾਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ। ਜ਼ਖ਼ਮੀਆਂ ਵਿੱਚੋਂ 27 ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। 

ਜਾਰਡਨ ਦੇ ਬਾਦਸ਼ਾਹ ਅਬਦੁੱਲਾ ਦੂਜੇ ਨੇ ਹਮਲੇ ਦੀ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ। ਲੈਬਨਾਨ, ਸੀਰੀਆ ਅਤੇ ਇਰਾਕ ਨੇ ਵੀ ਹਮਲੇ ਦੀ ਨਿੰਦਾ ਕਰਦਿਆਂ ਜਾਰਡਨ ਨਾਲ ਇਕਜੁੱਟਤਾ ਪ੍ਰਗਟਾਈ।

Shooting At A Church In Jordan 7 People Dead


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now