ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Viral Video- ਇਹ ਵੀਡੀਓ ਦੇਖ ਤੁਸੀ ਵੀ ਹੋ ਜਾਓਗੇ ਹੈਰਾਨ, ਜਾਨਾਂ ਖਤਰੇ 'ਚ ਪਾ ਕੇ ਟਰੇਨ ਦੀ ਛੱਤ 'ਤੇ ਚੜ੍ਹਾ ਦਿੱਤੇ ਲੋਕ

Viral Video- ਇਹ ਵੀਡੀਓ ਦੇਖ ਤੁਸੀ ਵੀ ਹੋ ਜਾਓਗੇ ਹੈਰਾਨ, ਜਾਨਾਂ ਖਤਰੇ


LPTV / Chandigarh

ਲਾਈਵ ਪੰਜਾਬੀ ਟੀਵੀ: ਸੋਸ਼ਲ ਮੀਡੀਆ 'ਤੇ ਅਕਸਰ ਹੀ ਤੁਸੀਂ ਟ੍ਰੇਨ 'ਚ ਸਫ਼ਰ ਕਰਦੇ ਲੋਕਾਂ ਦੀਆਂ ਵੀਡੀਓ ਦੇਖੀਆਂ ਹੋਣਗੀਆਂ ਪਰ ਕਈ ਵਾਰ ਕੈਮਰੇ 'ਚ ਲੋਕਾਂ ਦੀ ਅਜਿਹੀ ਬੇਵਕੂਫੀ ਵੀ ਨਜ਼ਰ ਆ ਜਾਂਦੀ ਹੈ, ਜਿਸ 'ਚ ਉਹ ਆਪਣੀ ਜਾਨ ਨੂੰ ਖਤਰੇ 'ਚ ਪਾਏ ਦਿਖਾਈ ਦਿੰਦੇ ਹਨ।
ਸੋਸ਼ਲ ਮੀਡੀਆ ਤੇ ਹਾਲੀ 'ਚ ਵਾਇਰਲ ਹੋ ਰਹੀ ਇਕ ਵੀਡੀਓ ਜਿਸ 'ਚ ਛੱਤ ਤੋਂ ਟਰੇਨ ਤੇ ਸੈਂਕੜੇ ਲੋਕ ਸਵਾਰੀ ਕਰਦੇ ਨਜ਼ਰ ਆ ਰਹੇ ਹਨ। ਜੋ ਕਿ ਬੰਗਲਾਦੇਸ਼ ਦੇ ਬਿਲਾਸਪੁਰ ਦੇ ਦੱਸੇ ਜਾ ਰਹੇ ਹਨ। ਟਰੇਨ 'ਤੇ ਇੰਨੇ ਲੋਕ ਸਵਾਰ ਹਨ ਕਿ ਇਸ ਟ੍ਰੇਨ ਦੀ ਛੱਤ ਤੱਕ ਦਿਖਾਈ ਨਹੀਂ ਦੇ ਰਹੀ।
ਹੈਰਾਨ ਕਰਨ ਵਾਲਾ ਵੀਡੀਓ 6 ਅਕਤੂਬਰ ਨੂੰ ਟਵਿੱਟਰ ਹੈਂਡਲ @nailainayat ਦੁਆਰਾ ਸਾਂਝਾ ਕੀਤਾ ਗਿਆ ਸੀ।
ਉਸਨੇ ਕੈਪਸ਼ਨ ਵਿੱਚ ਲਿਖਿਆ- ਇਹ ਸਿਰਫ਼ ਪਾਗਲਪਨ ਹੈ। ਇਸ ਕਲਿੱਪ ਦਾ ਇਹ ਨਜ਼ਾਰਾ ਇੰਨਾ ਹੈਰਾਨੀਜਨਕ ਹੈ ਕਿ ਕੁਝ ਲੋਕਾਂ ਨੇ ਸੋਚਿਆ ਕਿ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ। ਪਰ ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਬੰਗਲਾਦੇਸ਼ ਤੋਂ ਅਜਿਹਾ ਵੀਡੀਓ ਸਾਹਮਣੇ ਆਇਆ ਹੈ।

https://twitter.com/nailainayat/status/1578074708335116330?ref_src=twsrc%5Etfw%7Ctwcamp%5Etweetembed%7Ctwterm%5E1578074708335116330%7Ctwgr%5E8028a142f2b93b09c61bf2047f651ae4010ae65a%7Ctwcon%5Es1_&ref_url=https%3A%2F%2Ftsncrmpunjabi.truescoopnews.com%2FHome

Viral Video Watching this video you will also be surprised by the people who put their lives on the roof of the train


Popular Posts
Just Now