ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

'1 ਦਿਨ 'ਚ ਖਤਮ ਕਰ ਦੇਵਾਂਗਾ ਰੂਸ-ਯੂਕਰੇਨ ਜੰਗ'- ਡੋਨਾਲਡ ਟਰੰਪ

I-will-end-Russia-Ukraine-war-in


LPTV / Chandigarh

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, ਜੇ ਉਹ ਸੱਤਾ 'ਚ ਹੁੰਦੇ ਤਾਂ ਰੂਸ-ਯੂਕਰੇਨ ਜੰਗ ਨਾ ਹੁੰਦੀ। ਟਰੰਪ ਨੇ ਕਿਹਾ ਕਿ ਜੇ ਉਹ ਦੁਬਾਰਾ ਸੱਤਾ 'ਚ ਆਉਂਦੇ ਹਨ ਤਾਂ ਉਹ ਇਕ ਦਿਨ 'ਚ ਰੂਸ-ਯੂਕਰੇਨ ਜੰਗ (Russia Ukraine War) ਨੂੰ ਰੋਕ ਦੇਣਗੇ। ਉਨ੍ਹਾਂ ਇਹ ਵੀ ਕਿਹਾ, ਜੰਗ ਖ਼ਤਮ ਕਰਕੇ ਉਹ ਤੀਸਰੇ ਵਿਸ਼ਵ ਯੁੱਧ ਨੂੰ ਹੋਣ ਤੋਂ ਰੋਕ ਸਕਦਾ ਹੈ।

ਦੱਸ ਦੇਈਏ ਕਿ ਅਮਰੀਕਾ ਵਿੱਚ ਅਗਲੇ ਸਾਲ ਰਾਸ਼ਟਰਪਤੀ ਦੀ ਚੋਣ ਹੋਣੀ ਹੈ। ਡੋਨਾਲਡ ਟਰੰਪ ਦੀ ਅਗਵਾਈ ਵਾਲੀ ਰਿਪਬਲਿਕਨ ਪਾਰਟੀ ਚੋਣਾਂ ਵਿਚ ਹਿੱਸਾ ਲੈਣ ਦੀ ਤਿਆਰੀ ਕਰ ਰਹੀ ਹੈ। ਟਰੰਪ ਨੇ ਰਿਪਬਲਿਕਨ ਪਾਰਟੀ ਦੀ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣ ਲਈ ਆਪਣੀ ਉਮੀਦਵਾਰੀ ਫਿਰ ਪੇਸ਼ ਕੀਤੀ ਹੈ। ਉਹ ਥਾਂ-ਥਾਂ ਜਾ ਕੇ ਆਪਣਾ ਏਜੰਡਾ ਦੱਸ ਰਿਹਾ ਹੈ। ਅਜਿਹੇ ਹੀ ਇੱਕ ਪ੍ਰੋਗਰਾਮ ਦੌਰਾਨ ਟਰੰਪ ਨੇ ਰੂਸ ਅਤੇ ਯੂਕਰੇਨ ਦੀ ਜੰਗ 'ਤੇ ਬਿਆਨ ਦਿੱਤਾ ਹੈ।

I will end Russia Ukraine war in 1 day Donald Trump


Popular Posts
Just Now