ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Sad news Canada - ਸਰੀ 'ਚ ਇਕ ਵਿਦਿਆਰਥੀ ਦਾ ਚਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

Sad news Canada - ਸਰੀ 'ਚ ਇਕ ਵਿਦਿਆਰਥੀ ਦਾ ਚਾਰ ਬਦਮਾਸ਼ਾਂ ਨੇ ਗੋਲੀ


Admin / International

ਇੰਟਰਨੈਸ਼ਨਲ, ਡੈਸਕ : ਕੈਨੇਡਾ ’ਚ ਪੜ੍ਹਨ ਲਈ ਗਏ ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਇਕ ਵਿਦਿਆਰਥੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਕ 4 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ। ਨੌਜਵਾਨ ਨੂੰ ਗੋਲੀਆਂ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ, ਜਿਸ ਦਾ ਨਾਂ ਯੁਵਰਾਜ ਗੋਇਲ (28) ਸੀ। ਸ਼ੁੱਕਰਵਾਰ ਸਵੇਰੇ 8.45 ਵਜੇ ਗੋਲੀ ਚਲਾਈ ਗਈ। ਯੁਵਰਾਜ ਗੋਇਲ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ ਅਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ।

ਉਹ ਕੈਨੇਡਾ ਦੇ ਸਰੀ ’ਚ ਰਹਿੰਦਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਯੁਵਰਾਜ ਅਜੇ ਵਿਆਹਿਆ ਨਹੀਂ ਸੀ। ਪਤਾ ਲੱਗਾ ਹੈ ਕਿ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਿਬ, ਹਰਕੀਰਤ, ਕੇਲੋਨ ਫਰੈਂਕੋਇਸ ਵਜੋਂ ਹੋਈ ਹੈ।

Sad News Canada A Student Was Shot Dead By Four Miscreants In Surrey The Only Son Of The Parents


Popular Posts
Just Now