ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Plane crash in America- ਅਮਰੀਕਾ 'ਚ ਡਬਲ ਇੰਜਣ ਵਾਲਾ ਜਹਾਜ਼ ਹੋਇਆ ਕਰੈਸ਼, ਕੋਈ ਨਹੀਂ ਬਚਿਆ ਜ਼ਿੰਦਾ, ਇਮਾਰਤਾਂ ਨੂੰ ਲਿਆ ਆਪਣੀ ਲਪੇਟ 'ਚ

Plane crash in America- ਅਮਰੀਕਾ 'ਚ ਡਬਲ ਇੰਜਣ ਵਾਲਾ ਜਹਾਜ਼ ਹੋਇਆ ਕ


Admin / International

ਅੰਤਰਰਾਸ਼ਟਰੀ ਡੈਸਕ :  ਅਮਰੀਕਾ ਦੇ ਉੱਤਰੀ-ਮੱਧ ਕੋਲੋਰਾਡੋ ਵਿਚ ਇਕ ਰਿਹਾਇਸ਼ੀ ਖੇਤਰ ਵਿਚ ਸੋਮਵਾਰ ਨੂੰ ਇਕ ਦੋ ਇੰਜਣ ਵਾਲਾ ਸੇਸਨਾ ਜਹਾਜ਼ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਇਸ ਹਾਦਸੇ ਵਿਚ ਕੋਈ ਵੀ ਨਹੀਂ ਬਚਿਆ। ਇਹ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਕਾਰਨ ਦੋ 'ਮੋਬਾਈਲ ਹਾਊਸ' ਸੜ ਗਏ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਸੇਸਨਾ 421 ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ। ਇਸ ਜਹਾਜ਼ ਵਿਚ ਵੱਧ ਤੋਂ ਵੱਧ ਸੱਤ ਸੀਟਾਂ ਹਨ। ਜਹਾਜ਼ ਸੋਮਵਾਰ ਸ਼ਾਮ 4:30 ਵਜੇ ਤੋਂ ਪਹਿਲਾਂ ਸਟੀਮਬੋਟ ਸਪ੍ਰਿੰਗਸ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਪੁਲਿਸ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿਚ ਕਿਹਾ ਕਿ ਮੋਬਾਈਲ ਹੋਮ ਪਾਰਕ ਦੇ ਸਾਰੇ ਨਿਵਾਸੀ ਸੁਰੱਖਿਅਤ ਹਨ।

ਅੱਗ ਨੇ ਕੁਝ ਇਮਾਰਤਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਟੀਮਬੋਟ ਸਪ੍ਰਿੰਗਜ਼ ਫਾਇਰ ਰੈਸਕਿਊ ਨੇ ਕਿਹਾ ਕਿ ਹਾਦਸਾਗ੍ਰਸਤ ਜਹਾਜ਼ ਨੂੰ ਲੋਂਗਮੋਟ, ਕੋਲੋਰਾਡੋ ਤੋਂ ਉਡਾਣ ਭਰਿਆ ਗਿਆ ਸੀ ਅਤੇ ਓਗਡੇਨ, ਉਟਾਹ ਵੱਲ ਜਾ ਰਿਹਾ ਸੀ। ਫਾਇਰ ਅਧਿਕਾਰੀਆਂ ਮੁਤਾਬਕ ਗਵਾਹਾਂ ਨੇ ਦੱਸਿਆ ਕਿ ਜਹਾਜ਼ ਵਿੱਚ ਮਕੈਨੀਕਲ ਸਮੱਸਿਆ ਸੀ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਹਾਦਸੇ ਦੇ ਕਾਰਨਾਂ ਦੀ ਜਾਂਚ ਕਰੇਗਾ।

Plane Crash In America A Plane With A Double Engine Crashed In America No One Survived The Buildings Were Engulfed


Popular Posts
Just Now