ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Migrants Drowned into Sea- ਮੌਰੀਤਾਨੀਆ 'ਚ ਸਮੁੰਦਰ 'ਚ ਕਿਸ਼ਤੀ ਪਲਟਣ ਕਾਰਨ 89 ਲੋਕਾਂ ਦੀ ਮੌਤ, 70 ਲਾਪਤਾ

Migrants Drowned into Sea- ਮੌਰੀਤਾਨੀਆ 'ਚ ਸਮੁੰਦਰ 'ਚ ਕਿਸ਼ਤੀ ਪਲਟ


Admin / International

ਇੰਟਰਨੈਸ਼ਨਲ ਡੈਸਕ : ਅਫ਼ਰੀਕੀ ਦੇਸ਼ ਮੌਰੀਤਾਨੀਆ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਪਰਵਾਸੀ ਮਛੇਰਿਆਂ ਨਾਲ ਭਰੀ ਇੱਕ ਕਿਸ਼ਤੀ ਅਟਲਾਂਟਿਕ ਮਹਾਸਾਗਰ ਵਿਚ ਪਲਟ ਗਈ। ਇਸ ਹਾਦਸੇ ਵਿਚ ਹੁਣ ਤੱਕ 89 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਲ ਸੈਨਾ ਦੇ ਜਵਾਨਾਂ ਨੇ ਸਾਰੇ 89 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। 5 ਸਾਲ ਦੀ ਬੱਚੀ ਸਮੇਤ 9 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ 6 ਦਿਨ ਪਹਿਲਾਂ ਕਰੀਬ 170 ਲੋਕ ਇਕ ਕਿਸ਼ਤੀ ਵਿਚ ਮੱਛੀਆਂ ਫੜਨ ਲਈ ਸਮੁੰਦਰ ਵਿਚ ਗਏ ਸਨ। ਉਹ ਸੇਨੇਗਲ-ਗਾਂਬੀਆ ਸਰਹੱਦ ਰਾਹੀਂ ਯੂਰਪ ਜਾ ਰਹੇ ਸੀ, ਪਰ ਅਟਲਾਂਟਿਕ ਮਹਾਸਾਗਰ ਵਿਚ ਇਕ ਪਾਣੀ ਦੇ ਤੂਫਾਨ ਵਿਚ ਫਸ ਗਏ। ਉਨ੍ਹਾਂ ਦੀ ਕਿਸ਼ਤੀ ਬੀਚ ਤੋਂ ਕਰੀਬ 4 ਕਿਲੋਮੀਟਰ ਦੂਰ ਫਸ ਗਈ ਸੀ। ਖਤਰੇ ਦਾ ਸੰਕੇਤ ਮਿਲਦੇ ਹੀ ਜਲ ਸੈਨਾ ਦੇ ਜਵਾਨ ਮੌਕੇ 'ਤੇ ਪਹੁੰਚ ਗਏ ਪਰ ਉਦੋਂ ਤੱਕ 89 ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਚੁੱਕੀ ਸੀ। ਬਚਾਏ ਗਏ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 70 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਲਈ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚੱਲ ਰਹੀ ਹੈ।

Migrants Drowned Into Sea 89 People Died 70 Are Missing Due To The Capsizing Of The Boat In The Sea In Mauritania


Popular Posts
Just Now