ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਚੀਨ ਦੇ ਜ਼ਿਗੋਂਗ 'ਚ ਸ਼ਾਪਿੰਗ ਸੈਂਟਰ 'ਚ ਲੱਗੀ ਅੱਗ, 16 ਦੀ ਮੌਤ, ਕਈ ਲਾਪਤਾ

A-Fire-Broke-Out-In-A-Shopping-C


Admin / International

ਇੰਟਰਨੈਸ਼ਨਲ ਡੈਸਕ : ਚੀਨ ਦੇ ਦੱਖਣ-ਪੱਛਮੀ ਸ਼ਹਿਰ ਜ਼ਿਗੋਂਗ ਵਿਚ ਇਕ ਸ਼ਾਪਿੰਗ ਸੈਂਟਰ ਵਿਚ ਅੱਗ ਲੱਗਣ ਕਾਰਨ 16 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਇਹ ਘਟਨਾ ਬੁੱਧਵਾਰ ਸ਼ਾਮ 6 ਵਜੇ ਤੋਂ ਬਾਅਦ 14 ਮੰਜ਼ਿਲਾ ਵਪਾਰਕ ਇਮਾਰਤ 'ਚ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਦੀ ਟੀਮ ਮੌਕੇ 'ਤੇ ਪਹੁੰਚੀ। ਬਚਾਅ ਕਾਰਜ ਰਾਤ ਭਰ ਜਾਰੀ ਰਹੇ ਅਤੇ ਤੜਕੇ 3 ਵਜੇ ਤੱਕ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਲੱਗਣ ਕਾਰਨ ਇਮਾਰਤ ਦੇ ਹੇਠਲੇ ਹਿੱਸੇ ਵਿੱਚ ਧੂੰਆਂ ਭਰ ਗਿਆ, ਜਿਸ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਗਈ।

ਅੱਗ ਲੱਗਣ ਦਾ ਕਾਰਨ

ਹਾਲਾਂਕਿ  ਅੱਗ ਕਿਸ ਕਾਰਨ ਲੱਗੀ ਅਤੇ ਅੱਗ ਲੱਗਣ ਸਮੇਂ ਇਮਾਰਤ ਵਿਚ ਕਿੰਨੇ ਲੋਕ ਮੌਜੂਦ ਸਨ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਅੱਗ ਲੱਗਣ ਦਾ ਕਾਰਨ ਉਸਾਰੀ ਦਾ ਕੰਮ ਹੋ ਸਕਦਾ ਹੈ, ਪਰ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

A Fire Broke Out In A Shopping Center In Zigong China 16 Dead


Popular Posts
Just Now