ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

'ਜ਼ਫ਼ਰਨਾਮਾ ਫਤਹਿ ਦਾ ਪੱਤਰ' ਪ੍ਰੋਗਰਾਮ ਪੇਸ਼, ਨਵੀਂ ਪੀੜ੍ਹੀ ਨੂੰ ਧਰਮ ਨਾਲ ਜੁੜਨ ਦਾ ਦਿੱਤਾ ਸੁਨੇਹਾ

'ਜ਼ਫ਼ਰਨਾਮਾ ਫਤਹਿ ਦਾ ਪੱਤਰ' ਪ੍ਰੋਗਰਾਮ ਪੇਸ਼, ਨਵੀਂ ਪੀੜ੍ਹੀ ਨੂੰ ਧਰਮ ਨਾਲ


Admin / International

ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਅਮਰੀਕਾ ਦੀ ਸਟੇਟ ਵਾਸ਼ਿੰਗਟਨ ਦੇ ਔਬਰਨ ਵਿਚ ਸਿਮਰਨ ਸਿੰਘ ਵੱਲੋਂ ਇਕ ਪ੍ਰੋਗਰਾਮ ਜ਼ਫ਼ਰਨਾਮਾ ਫਤਹਿ ਦਾ ਪੱਤਰ ਕਰਵਾਇਆ ਗਿਆ। ਇਹ ਪ੍ਰੋਗਰਾਮ ਔਬਰਨ ਪਰਫੋਰਮਿੰਗ ਆਰਟ ਸੈਂਟਲ ਵਿਖੇ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਨੂੰ ਦੇਖਣ ਲਈ ਛੋਟੇ ਬੱਚਿਆਂ ਵਿਚ ਵੀ ਕਾਫੀ ਉਤਸ਼ਾਹ ਦਿਸਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਧਰਮ ਨਾਲ ਜੋੜਨਾ ਸੀ। 2 ਘੰਟੇ ਚੱਲੇ ਇਸ ਸ਼ੋਅ ਵਿਚ ਦਰਸ਼ਕਾਂ ਨੇ ਕਾਫੀ ਆਨੰਦ ਮਾਣਿਆ। ਇਸ ਦੌਰਾਨ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ ਤਾਂ ਜੋ ਨਵੀਂ ਪੀੜ੍ਹੀ ਧਰਮ ਨਾਲ ਜੁੜ ਸਕੇ। 



Presenting The Zafarnama Fatih Da Patra Program


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now