ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Death in Canada- ਨਹੀਂ ਰੁਕ ਰਿਹਾ ਕੈਨੇਡਾ 'ਚ ਮੌਤਾਂ ਦਾ ਸਿਲਸਿਲਾ, ਹੁਣ ਕਪੂਰਥਲਾ ਦੇ ਨੌਜਵਾਨ ਦੀ ਮੌਤ

Death in Canada- ਨਹੀਂ ਰੁਕ ਰਿਹਾ ਕੈਨੇਡਾ 'ਚ ਮੌਤਾਂ ਦਾ ਸਿਲਸਿਲਾ, ਹ


Admin / International

ਸਟੇਟ ਡੈਸਕ : ਵਿਦੇਸ਼ਾਂ ਤੋਂ ਹਰ ਰੋਜ਼ ਮੰਦਭਾਗੀ ਖਬਰਾਂ ਆ ਰਹੀਆਂ ਹਨ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨ ਆਪਣੀ ਜਾਨ ਗੁਆ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਕਪੂਰਥਲਾ ਜ਼ਿਲ੍ਹੇ ਦੇ ਢਿੱਲਵਾਂ ਬਲਾਕ ਦੇ ਪਿੰਡ ਬਿਜਲੀ ਨੰਗਲ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋ ਗਈ। ਮ੍ਰਿਤਕ ਬਲਪ੍ਰੀਤ ਸਿੰਘ ਉਮਰ 27 ਸਾਲ ਦੇ ਪਿਤਾ ਜਸਵਿੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦੀ ਨੂੰਹ ਸਟੱਡੀ ਵੀਜ਼ੇ ’ਤੇ ਕੈਨੇਡਾ ਗਈ ਸੀ ਅਤੇ ਉੱਥੇ ਜਾ ਕੇ ਉਸ ਨੇ ਆਪਣੇ ਲੜਕੇ ਨੂੰ ਹਮੇਸ਼ਾ ਲਈ ਕੈਨੇਡਾ ਬੁਲਾ ਲਿਆ ਸੀ। ਪੁੱਤਰ ਉਸੇ ਸਾਲ ਅਪ੍ਰੈਲ ਵਿਚ ਪੱਕੇ ਤੌਰ 'ਤੇ ਸਰੀ, ਕੈਨੇਡਾ ਚਲਾ ਗਿਆ। ਉਸ ਨੇ ਦੱਸਿਆ ਕਿ ਬੀਤੀ ਰਾਤ ਉੱਥੇ ਰਹਿੰਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਲਪ੍ਰੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ, ਇਹ ਦੁਖਦਾਈ ਖ਼ਬਰ ਸੁਣ ਕੇ ਪੂਰੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Deaths In Canada Is Not Stopping Now The Death Of A Young Man From Kapurthala


Popular Posts
Just Now