ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Iran Bus Accident - ਸ਼ੀਆ ਸ਼ਰਧਾਲੂਆਂ ਨੂੰ ਪਾਕਿਸਤਾਨ ਤੋਂ ਇਰਾਕ ਲਿਜਾ ਰਹੀ ਬੱਸ ਈਰਾਨ 'ਚ ਹਾਦਸਾਗ੍ਰਸਤ, ਘੱਟ ਤੋਂ ਘੱਟ 28 ਲੋਕਾਂ ਦੀ ਮੌਤ

Iran Bus Accident - ਸ਼ੀਆ ਸ਼ਰਧਾਲੂਆਂ ਨੂੰ ਪਾਕਿਸਤਾਨ ਤੋਂ ਇਰਾਕ ਲਿਜ


Admin / International

ਇੰਟਰਨੈਸ਼ਨਲ ਡੈਸਕ : ਸ਼ੀਆ ਸ਼ਰਧਾਲੂਆਂ ਨੂੰ ਪਾਕਿਸਤਾਨ ਤੋਂ ਇਰਾਕ ਲਿਜਾ ਰਹੀ ਇਕ ਬੱਸ ਦੇ ਮੰਗਲਵਾਰ ਦੇਰ ਰਾਤ ਮੱਧ ਈਰਾਨ ਵਿਚ ਹਾਦਸਾਗ੍ਰਸਤ ਹੋਣ ਦੀ ਖਬਰ ਮਿਲੀ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਹਾਦਸੇ ਵਿਚ ਬੱਸ ਵਿਚ ਸਵਾਰ ਘੱਟੋ-ਘੱਟ 28 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ। ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ 'ਆਈਆਰਐੱਨਏ' ਨੇ ਸਥਾਨਕ ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀ ਮੁਹੰਮਦ ਅਲੀ ਮਲਕੇਜ਼ਾਦੇਹ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਮੱਧ ਈਰਾਨ ਦੇ ਯਜ਼ਦ ਸੂਬੇ 'ਚ ਮੰਗਲਵਾਰ ਦੇਰ ਰਾਤ ਵਾਪਰਿਆ। ਮਲੇਕਜ਼ਾਦੇਹ ਮੁਤਾਬਕ ਇਸ ਹਾਦਸੇ ਵਿਚ 23 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 14 ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ ਵਿਚ ਕੁੱਲ 51 ਲੋਕ ਸਵਾਰ ਸਨ। ਸ਼ਰਧਾਲੂ ਅਰਬਾਈਨ ਲਈ ਇਰਾਕ ਜਾ ਰਹੇ ਸਨ, ਜੋ ਸੱਤਵੀਂ ਸਦੀ ਵਿਚ ਇੱਕ ਸ਼ੀਆ ਪੈਗੰਬਰ ਦੀ ਸ਼ਹਾਦਤ ਦੇ 40ਵੇਂ ਦਿਨ ਕੀਤਾ ਜਾਣ ਵਾਲੀ ਇਕ ਰਸਮ ਹੈ।


Bus Carrying Shia Pilgrims From Pakistan To Iraq Crashes In Iran At Least 28 People Killed


Popular Posts
Just Now