ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Partap Singh Bajwa - ਅਮਰੀਕਾ 'ਚ ਪੰਜਾਬੀਆਂ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕੀਤਾ ਸਨਮਾਨਿਤ, ਬਾਜਵਾ ਨੇ ਕਾਰੋਬਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Partap Singh Bajwa - ਅਮਰੀਕਾ 'ਚ ਪੰਜਾਬੀਆਂ ਨੇ ਪ੍ਰਤਾਪ ਸਿੰਘ ਬਾਜਵਾ


Admin / International

ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਅਮਰੀਕਾ ਦੀ ਸਿਟੀ ਕੇਂਟ ਵਿਚ ਪੰਜਾਬੀਆਂ ਵੱਲੋਂ ਪ੍ਰਤਾਪ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਦਰਅਸਲ, ਪ੍ਰਤਾਪ ਸਿੰਘ ਬਾਜਵਾ ਅਮਰੀਕਾ ਦੌਰੇ 'ਤੇ ਹਨ ਤੇ ਅੱਜ ਅਮਰੀਕਾ ਦੀ ਸਿਟੀ ਕੇਂਟ ਵਿਚ ਪਹੁੰਚੇ ਜਿਥੇ ਉਨ੍ਹਾਂ ਦਾ ਪੰਜਾਬੀ ਭਾਈਚਾਰੇ ਨਾਲ ਡਿੰਨਰ ਦਾ ਪ੍ਰੋਗਰਾਮ ਸੀ। ਇਸ ਮੌਕੇ ਸਿਆਟਲ ਦੇ ਕਾਂਗਰਸ ਨਾਲ ਜੁੜੇ ਹੋਏ ਕਾਰੋਬਾਰੀ ਸ਼ਾਮਿਲ ਹੋਏ। ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਨਮਾਨ ਕੀਤਾ। ਇਸ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਬਾਜਵਾ ਨੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਅੰਤ ਵਿਚ ਰਾਜ ਢਿੱਲੋਂ, ਜੱਗੀ ਲੁਬਾਣਾ, ਮੱਖਣ ਸਿੰਘ ਰਣੀਕੇ, ਗਾਇਕ ਰਣਜੀਤ ਤੇਜੀ ਤੇ ਸੈਮ ਵਿਰਕ ਨੇ ਬਾਜਵਾ ਤੇ ਆਏ ਹੋਏ ਪੰਜਾਬੀਆਂ ਦਾ ਧੰਨਵਾਦ ਕੀਤਾ।

Punjabis In America Honored Partap Singh Bajwa Bajwa Heard The Difficulties Of Businessmen


Popular Posts
Just Now