ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Nepal Bus Accident - ਨੇਪਾਲ ਦੀ ਨਦੀ 'ਚ ਡਿੱਗੀ ਯੂਪੀ ਦੀ ਬੱਸ, 14 ਲੋਕਾਂ ਦੀ ਦਰਦਨਾਕ ਮੌਤ, ਮਰਨ ਵਾਲੇ ਸਾਰੇ ਭਾਰਤੀ

Nepal Bus Accident - ਨੇਪਾਲ ਦੀ ਨਦੀ 'ਚ ਡਿੱਗੀ ਯੂਪੀ ਦੀ ਬੱਸ, 14 ਲ


Admin / International

ਇੰਟਰਨੈਸ਼ਨਲ ਡੈਸਕ : ਨੇਪਾਲ ਤੋਂ ਇਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਨੇਪਾਲ ਦੇ ਪੋਖਰਾ ਤੋਂ ਕਾਠਮੰਡੂ ਜਾ ਰਹੀ ਇਕ ਬੱਸ ਸ਼ੁੱਕਰਵਾਰ ਨੂੰ ਨਦੀ ਵਿਚ ਡਿੱਗ ਗਈ। ਇਸ ਹਾਦਸੇ ਵਿਚ 14 ਲੋਕਾਂ ਦੀ ਮੌਤ ਹੋ ਗਈ ਹੈ। ਬੱਸ ਵਿਚ 40 ਲੋਕ ਸਵਾਰ ਸਨ ਅਤੇ ਸਾਰੇ ਭਾਰਤੀ ਸੀ। ਨੇਪਾਲ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਕ ਭਾਰਤੀ ਯਾਤਰੀ ਬੱਸ ਜਿਸ ਵਿਚ 40 ਲੋਕ ਸਵਾਰ ਸਨ, ਤਨਹੁਨ ਜ਼ਿਲ੍ਹੇ ਵਿਚ ਮਾਰਸਯਾਂਗਦੀ ਨਦੀ ਵਿਚ ਡਿੱਗ ਗਈ ਹੈ। ਏਐਨਆਈ ਨੇ ਸ਼ੁੱਕਰਵਾਰ ਨੂੰ ਨੇਪਾਲ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਜ਼ਿਲ੍ਹਾ ਪੁਲਿਸ ਦਫ਼ਤਰ, ਤਨਾਹੂਨ ਦੇ ਡੀਐਸਪੀ ਦੀਪਕੁਮਾਰ ਰਾਏ ਨੇ ਪੁਸ਼ਟੀ ਕੀਤੀ। ਨੰਬਰ ਪਲੇਟ ਯੂਪੀ ਐਫਟੀ 7623 ਵਾਲੀ ਬੱਸ ਨਦੀ ਵਿਚ ਡਿੱਗ ਗਈ ਅਤੇ ਨਦੀ ਦੇ ਕੰਢੇ ਪਈ ਹੈ। ਅਧਿਕਾਰੀ ਮੁਤਾਬਕ ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ।

UP Bus Fell In The River Of Nepal 14 People Died Painfully All The Dead Were Indians

Nepal Bus Accident - ਨੇਪਾਲ ਦੀ ਨਦੀ 'ਚ ਡਿੱਗੀ ਯੂਪੀ ਦੀ ਬੱਸ, 14 ਲ
Nepal Bus Accident - ਨੇਪਾਲ ਦੀ ਨਦੀ 'ਚ ਡਿੱਗੀ ਯੂਪੀ ਦੀ ਬੱਸ, 14 ਲ


Popular Posts
Just Now