ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

14th Summer Sports Camp - ਸਮਰ ਖੇਡ ਕੈਂਪ 'ਚ ਬੱਚਿਆਂ ਨੇ ਦਿਖਾਇਆ ਦਮ, ਜੇਤੂਆਂ ਦਾ ਮੈਡਲਾਂ ਤੇ ਟਰਾਫੀਆਂ ਨਾਲ ਕੀਤਾ ਸਨਮਾਨ

14th Summer Sports Camp - ਸਮਰ ਖੇਡ ਕੈਂਪ 'ਚ ਬੱਚਿਆਂ ਨੇ ਦਿਖਾਇਆ ਦ


Admin / International

ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਅਮਰੀਕਾ ਦੀ ਸਿਟੀ ਕੈਂਟ ਦੇ ਪੰਜਾਬੀ ਭਾਈਚਾਰੇ ਵੱਲੋਂ 14ਵਾਂ ਸਮਰ ਖੇਡ ਕੈਂਪ 25 ਅਗਸਤ ਨੂੰ ਸਮਾਪਤ ਹੋ ਗਿਆ। 2 ਮਹੀਨੇ ਚੱਲੇ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕ ਬੱਚਿਆਂ ਸਮੇਤ ਹਾਜ਼ਰ ਹੋਏ। ਇਸ ਕੈਂਪ ਵਿਚ ਫੁੱਟਬਾਲ, ਵਾਲੀਬਾਲ, ਦੋੜਾਂ ਤੋਂ ਇਲਾਵਾ ਯੋਗਾ ਵੀ ਕਰਵਾਇਆ ਗਿਆ। ਗੇਮਾਂ ਵਿਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਮੈਡਲਾਂ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।


ਜਾਣਕਾਰੀ ਅਨੁਸਾਰ ਅਮਰੀਕਾ ਦੇ ਕੇਂਟ ਸਿਟੀ ਵਿਚ ਸਿੱਖ ਭਾਈਚਾਰੇ ਵੱਲੋਂ ਗਰਮੀਆਂ ਦਾ ਖੇਡ ਕੈਂਪ 2 ਮਹੀਨੇ ਬਾਅਦ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਕੈਂਪ ਲੋਕਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਇਹ ਕੈੰਪ ਸ਼ਨੀਵਾਰ ਤੇ ਐਤਵਾਰ 2 ਦਿਨ ਹੁੰਦਾ ਹੈ। ਗੇਮਾਂ ਵਿਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਮੈਡਲਾਂ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ, ਜਿਸ ਤੋਂ ਬਾਅਦ ਬੱਚੇ ਬਹੁਤ ਖੁਸ਼ ਨਜ਼ਰ ਆਏ। ਇਸ ਤੋਂ ਇਲਾਵਾ ਆਏ ਹੋਏ ਮੁੱਖ ਮਹਿਮਾਨ, ਕੋਚ, ਵਲੰਟੀਅਰ ਤੋਂ ਇਲਾਵਾ ਇਸ ਕੈਂਪ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। 


Children Showed Courage In The Summer Sports Camp Winners Were Honored With Medals And Trophies

14th Summer Sports Camp - ਸਮਰ ਖੇਡ ਕੈਂਪ 'ਚ ਬੱਚਿਆਂ ਨੇ ਦਿਖਾਇਆ ਦ
14th Summer Sports Camp - ਸਮਰ ਖੇਡ ਕੈਂਪ 'ਚ ਬੱਚਿਆਂ ਨੇ ਦਿਖਾਇਆ ਦ
14th Summer Sports Camp - ਸਮਰ ਖੇਡ ਕੈਂਪ 'ਚ ਬੱਚਿਆਂ ਨੇ ਦਿਖਾਇਆ ਦ


Popular Posts
Just Now