ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਾਕਿਸਤਾਨ 'ਚ ਆਇਆ Earthquake, ਪੰਜਾਬ 'ਚ ਵੀ ਮਹਿਸੂਸ ਕੀਤੇ ਗਏ ਝਟਕੇ, ਦਹਿਸ਼ਤ 'ਚ ਲੋਕ ਘਰਾਂ 'ਚੋਂ ਨਿਕਲੇ ਬਾਹਰ

Earthquake-In-Pakistan-Tremors-F


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਦਿੱਲੀ-ਐੱਨਸੀਆਰ ਵਿਚ ਬੁੱਧਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਦਿੱਲੀ ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸਣਯੋਗ ਹੈ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ ਹੈ।


ਜਾਨੀ ਨੁਕਸਾਨ ਤੋਂ ਬਚਾਅ


 ਇਸ ਭੂਚਾਲ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਹੈ। ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਨ ਤੋਂ ਬਾਅਦ ਲੋਕ ਆਪਣੇ ਘਰਾਂ ਵਿਚੋਂ ਬਾਹਰ ਆ ਗਏ ਅਤੇ ਮਾਹਿਰਾਂ ਅਨੁਸਾਰ ਇਸ ਭੂਚਾਲ ਦਾ ਕੇਂਦਰ ਪਾਕਿਸਤਾਨ ਸੀ। ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚ ਵੀ ਅੱਜ ਦੁਪਹਿਰ 12:58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਿਛਲੇ ਦੋ ਹਫ਼ਤਿਆਂ ਵਿਚ ਦੂਜੀ ਵਾਰ ਦਿੱਲੀ ਅਤੇ ਐਨਸੀਆਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Earthquake In Pakistan Tremors Felt In Punjab Too


Popular Posts
Just Now