ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Fish and Chicken House - ਸਿਆਟਲ 'ਚ ਖੋਲ੍ਹਿਆ ਨਵਾਂ ਇੰਡੀਅਨ ਅਮੈਰੀਕਨ ਰੈਸਟੋਰੈਂਟ, ਪ੍ਰਸਿੱਧ ਕਾਰੋਬਾਰੀਆਂ ਨੇ ਕੀਤਾ ਉਦਘਾਟਨ

New-Indian-American-Restaurant-O


Admin / Business

ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਸਿਆਟਲ ਦੇ ਦਿਸਮੂਈਸ ਸ਼ਹਿਰ ਵਿਚ ਅੱਜ ਇੰਡੀਅਨ ਅਮੈਰੀਕਨ ਰੈਸਟੋਰੈਂਟ 'ਫਿਸ਼ ਐਂਡ ਚਿਕਨ ਹਾਊਸ' ਖੋਲ੍ਹਿਆ ਗਿਆ। ਇਸ ਮੌਕੇ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ, ਹਰਜਾਪ ਸਿੰਘ ਉਸਮਾਨਪੁਰ, ਸਿਆਟਲ ਦੇ ਧਨਾਢ ਕਿਸਾਨ ਆਗੂ ਚੇਤ ਸਿੰਘ ਸਿੱਧੂ, ਪ੍ਰਸਿੱਧ ਕਾਰੋਬਾਰੀ ਜਤਿੰਦਰ ਸਿੰਘ ਸਪਰਾਏ, ਨੌਜਵਾਨ ਆਗੂ ਗੁਰਬਿੰਦਰ ਸਿੰਘ ਮੁੱਲਾਂਪੁਰ ਤੇ ਅਕਾਲੀ ਆਗੂ ਸੁਖਮਿੰਦਰ ਸਿੰਘ ਰੱਖੜਾ ਨੇ ਸਾਂਝੇ ਤੌਰ 'ਤੇ ਰਿਬਨ ਕੱਟ ਕੇ ਰਸਮੀ ਉਦਘਾਟਨ ਕੀਤਾ। ਇਸ ਮੌਕੇ ਬਲਬੀਰ ਸਿੰਘ ਉਸਮਾਨਪੁਰ ਤੇ ਚੇਤ ਸਿੰਘ ਸਿੱਧੂ ਨੇ ਕਿਹਾ ਕਿ ਗੋਰਿਆਂ ਦੇ ਇਲਾਕੇ ਵਿਚ ਇਹ ਰੈਸਟੋਰੈਂਟ ਖੁੱਲਣ 'ਤੇ ਤਰ੍ਹਾਂ ਤਰ੍ਹਾਂ ਦੇ ਪੰਜਾਬੀ ਤੇ ਅਮਰੀਕਨ ਖਾਣਿਆਂ ਦਾ ਆਨੰਦ ਲੈਣ ਲਈ ਲੋਕ ਦੂਰੋਂ ਦੂਰੋਂ ਆਉਣਗੇ। 


ਇਸ ਮੌਕੇ ਸੁਖਮਿੰਦਰ ਸਿੰਘ ਰੱਖੜਾ ਤੇ ਹਰਜਾਪ ਸਿੰਘ ਉਸਮਾਨਪੁਰ ਨੇ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਥਿੰਦ, ਪ੍ਰਸਿੱਧ ਅਕਾਊਂਟੈਂਟ ਹਰਜਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਬੱਲੋਵਾਲ, ਕਰਨੈਲ ਸਿੰਘ ਕੈਲ, ਕਿੰਦਰਬੀਰ ਸਿੰਘ ਗਿੱਲ, ਤਰਸੇਮ ਸੈਣੀ, ਪ੍ਰਸਿੱਧ ਸਿੱਖ ਚਿੰਤਕ ਸਤਪਾਲ ਸਿੰਘ ਪੁਰੇਵਾਲ, ਅਮਰਜੀਤ ਸਿੰਘ ਖੁਰਮਪੁਰ, ਹਰਨੇਕ ਸਿੰਘ ਪਾਬਲਾ, ਅਕਾਲੀ ਦਲ ਮਾਨ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਨਿਰਦੋਸ਼, ਹਰਨੇਕ ਸਿੰਘ ਨੇਕੀ, ਊਧਮ ਸਿੰਘ ਦੁਪਾਲਪੁਲ, ਕਿਸ਼ਨ ਸਿੰਘ ਸੈਣੀ, ਪਵਨ ਪ੍ਰਭਾਕਰ, ਹਰਿੰਦਰ ਸਿੰਘ ਪਾਬਲਾ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। 

New Indian American Restaurant Opened In Seattle Famous Businessmen Inaugurated


Popular Posts
Just Now