ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

US Election 2024- ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਦੋ ਹਫਤੇ ਪਹਿਲਾਂ ਦੋ ਕਰੋੜ ਲੋਕਾਂ ਨੇ ਪਾਈ ਵੋਟ

US Election 2024- ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਦੋ ਹਫਤੇ ਪਹਿਲਾਂ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕਾ ਵਿਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਅਜਿਹੇ ਵਿਚ ਇਨ੍ਹਾਂ ਆਖਰੀ ਹਫਤਿਆਂ ਵਿਚ ਡੈਮੋਕ੍ਰੇਟਸ ਅਤੇ ਰਿਪਬਲਿਕਨ ਉਮੀਦਵਾਰ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਆਪਣੀ ਪੂਰੀ ਤਾਕਤ ਚੋਣ ਤਿਆਰੀਆਂ ਵਿਚ ਲਗਾ ਰਹੇ ਹਨ। ਜਿਵੇਂ-ਜਿਵੇਂ ਇਸ ਸਾਲ ਰਾਸ਼ਟਰਪਤੀ ਚੋਣਾਂ ਨੇੜੇ ਆ ਰਹੀਆਂ ਹਨ, ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੋਣਾਂ ਤੋਂ ਸਿਰਫ਼ ਦੋ ਹਫ਼ਤੇ ਪਹਿਲਾਂ ਦੋ ਕਰੋੜ ਤੋਂ ਵੱਧ ਲੋਕ ਆਪਣੀ ਵੋਟ ਪਾ ਚੁੱਕੇ ਹਨ।


ਯੂਨੀਵਰਸਿਟੀ ਆਫ ਫਲੋਰਿਡਾ ਇਲੈਕਸ਼ਨ ਲੈਬ ਦੇ ਅੰਕੜਿਆਂ ਅਨੁਸਾਰ, ਲਗਭਗ 78 ਲੱਖ ਵੋਟਾਂ ਸ਼ੁਰੂਆਤੀ ਵਿਅਕਤੀਗਤ ਤਰੀਕਿਆਂ ਰਾਹੀਂ ਆਈਆਂ, ਜਦੋਂ ਕਿ ਬਾਕੀ 1.3 ਕਰੋੜ ਵੋਟਾਂ ਮੇਲ-ਇਨ-ਬੈਲਟ (ਡਾਕ ਪੱਤਰਾਂ) ਰਾਹੀਂ ਪਾਈਆਂ ਗਈਆਂ।


ਭਾਰਤ ਨਾਲੋਂ ਬਹੁਤ ਵੱਖਰੀ ਹੈ ਚੋਣ ਪ੍ਰਕਿਰਿਆ 


ਦੱਸਣਯੋਗ ਹੈ ਕਿ ਭਾਰਤ ਅਤੇ ਅਮਰੀਕਾ ਵਿਚ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਵੱਖਰੀ ਹੈ। ਜਦੋਂ ਕਿ ਭਾਰਤ ਵਿਚ ਪ੍ਰਚਾਰ 36 ਘੰਟੇ ਪਹਿਲਾਂ ਹੀ ਬੰਦ ਹੋ ਜਾਂਦਾ ਹੈ। ਉਥੇ ਹੀ ਵਾਸ਼ਿੰਗਟਨ ਵਿਚ ਚੋਣ ਪ੍ਰਚਾਰ ਅਤੇ ਵੋਟਿੰਗ ਦੋਵੇਂ ਘੱਟੋ-ਘੱਟ ਚਾਰ ਹਫ਼ਤਿਆਂ ਤੱਕ ਇੱਕ ਦੂਜੇ ਦੇ ਸਮਾਨਾਂਤਰ ਚੱਲਦੇ ਹਨ। ਅਮਰੀਕਾ 'ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ।


ਇਹ ਸੱਤ ਰਾਜ ਚੁਣਨਗੇ ਰਾਸ਼ਟਰਪਤੀ 

ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸੱਤ ਰਾਜਾਂ- ਐਰੀਜ਼ੋਨਾ, ਨੇਵਾਦਾ, ਵਿਸਕਾਨਸਿਨ, ਮਿਸ਼ੀਗਨ, ਪੈਨਸਿਲਵੇਨੀਆ, ਉੱਤਰੀ ਕੈਰੋਲੀਨਾ ਤੇ ਜਾਰਜੀਆ ਵਿਚ ਚੋਣ ਨਤੀਜਿਆਂ ਦੇ ਆਧਾਰ 'ਤੇ ਜੇਤੂ ਦਾ ਫੈਸਲਾ ਕੀਤਾ ਜਾਵੇਗਾ।





US Election 2024 Two Weeks Before The US Presidential Election Two Crore People Voted


Popular Posts
Just Now