ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Kent 'ਚ Highway-5 'ਤੇ 45 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, ਤਿੰਨ ਘੰਟਿਆਂ ਤੱਕ ਆਵਾਜਾਈ ਰਹੀ ਠੱਪ

A-Heavy-Collision-Of-45-Vehicles


Admin / International

ਬੱਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਕੀਤਾ ਜਾਵੇ ਜਾਗਰੂਕ

ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਬੀਤੇ ਦਿਨੀਂ ਕੈਂਟ ਵਿਚ ਹਾਈਵੇ-5 'ਤੇ 45 ਵਾਹਨ ਹਾਦਸਾਗ੍ਰਸਤ ਹੋ ਜਾਣ ਕਾਰਨ ਆਵਾਜਾਈ ਬੰਦ ਕਰਨੀ ਪਈ ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਮੁਤਾਬਕ ਐਤਵਾਰ ਦੁਪਹਿਰ (27 ਅਕਤੂਬਰ) ਨੂੰ ਕੈਂਟ ਵਿਚ ਹਾਈਵੇਅ 5 'ਤੇ 45 ਵਾਹਨ ਹਾਦਸਾਗ੍ਰਸਤ ਹੋ ਗਏ, ਜਿਸ ਨਾਲ ਹਾਈਵੇਅ 5 ਸਾਊਥ ਲਗਭਗ ਤਿੰਨ ਘੰਟਿਆਂ ਲਈ ਬੰਦ ਕਰ ਦਿੱਤਾ ਗਿਆ।


 ਵਾਸ਼ਿੰਗਟਨ ਸਟੇਟ ਪੈਟਰੋਲ ਦੇ ਅਨੁਸਾਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਵਾਸ਼ਿੰਗਟਨ ਸਟੇਟ ਡਿਪਾਰਟਮੈਂਟ ਆਫ ਟਰਾਂਸਪੋਰਟੇਸ਼ਨ ਨੇ ਦੁਪਹਿਰ 2 ਵਜੇ ਦੇ ਕਰੀਬ ਦੱਸਿਆ ਕਿ ਹਾਈਵੇਅ 516 ਦੇ ਬਿਲਕੁਲ ਦੱਖਣ ਵੱਲ ਸਾਰੀਆਂ ਲੇਨਾਂ ਨੂੰ ਬੰਦ ਕਰ ਦਿੱਤਾ ਗਿਆ ਤੇ ਬਹੁਤ ਵੱਡਾ ਜਾਮ ਜੋ ਕਿ 5 ਮੀਲ ਤੱਕ ਲੱਗ ਗਿਆ। ਉਥੇ ਹੀ, ਵਾਸ਼ਿੰਗਟਨ ਸਟੇਟ ਪੁਲਿਸ ਇਸ ਹਾਦਸੇ ਦੀ ਜਾਂਚ ਜਰ ਰਹੀ ਹੈ। ਇਕ ਪੁਲਿਸ ਅਧਿਕਾਰੀ ਨੇ ਸੋਸ਼ਲ ਮੀਡਿਆ ਤੇ ਦੱਸਿਆ ਕਿ ਇਹ ਹਾਦਸਾ ਡਰਾਈਵਰਾਂ ਦੇ ਬਹੁਤ ਤੇਜ਼ ਰਫਤਾਰ ਕਾਰਨ ਹੋਇਆ ਹੈ ਨਾ ਕਿ ਸੜਕ ਜਾਂ ਮੌਸਮ ਦੀ ਖ਼ਰਾਬ ਸਥਿਤੀ ਕਾਰਨ। ਸੂਤਰਾਂ ਮੁਤਾਬਕ ਸ਼ਾਮ 4:30 ਵਜੇ ਤੱਕ ਹਾਈਵੇਅ 5 ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਸੀ।

A Heavy Collision Of 45 Vehicles Took Place On Highway 5 In Kent


Popular Posts
Just Now