ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

America Election 2024- ਡੋਨਾਲਡ ਟਰੰਪ ਜਾਂ ਕਮਲਾ ਹੈਰਿਸ ਕੋਣ ਮਾਰੇਗਾ ਬਾਜ਼ੀ, ਅਮਰੀਕਾ ਦੇ ਨਵੇਂ ਰਾਸ਼ਟਰਪਤੀ ਲਈ ਵੋਟਿੰਗ ਅੱਜ

America Election 2024-  ਡੋਨਾਲਡ ਟਰੰਪ ਜਾਂ ਕਮਲਾ ਹੈਰਿਸ ਕੋਣ ਮਾਰੇਗ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਲਈ ਮੰਗਲਵਾਰ ਨੂੰ ਵੋਟਿੰਗ ਹੋਵੇਗੀ। ਦੁਨੀਆ ਦੇ ਸਭ ਤੋਂ ਤਾਕਤਵਰ ਰਾਸ਼ਟਰ ਮੁਖੀ ਦੀ ਚੋਣ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਚੋਣ ਲੋਕਤੰਤਰੀ ਇਤਿਹਾਸ ਵਿਚ ਇਕ ਨਵਾਂ ਅਧਿਆਏ ਲਿਖਣ ਜਾ ਰਹੀ ਹੈ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਤੋਂ ਆਪਣੀ ਤੀਜੀ ਚੋਣ ਲੜ ਰਹੇ ਹਨ। ਜੇਕਰ ਟਰੰਪ ਚੋਣ ਜਿੱਤ ਜਾਂਦੇ ਹਨ, ਤਾਂ ਉਹ 131 ਸਾਲਾਂ ਵਿੱਚ ਵਾਪਸੀ ਕਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ ਹੋਣਗੇ।


1893 ਵਿਚ, ਗਰੋਵਰ ਕਲੀਵਲੈਂਡ ਇੱਕ ਚੋਣ ਹਾਰਨ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਬਣੇ ਸੀ। ਜੇਕਰ ਡੈਮੋਕ੍ਰੇਟਿਕ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਦੇਵੀ ਹੈਰਿਸ ਚੋਣ ਜਿੱਤ ਜਾਂਦੀ ਹੈ ਤਾਂ ਉਹ ਅਮਰੀਕਾ ਦੇ 236 ਸਾਲ ਪੁਰਾਣੇ ਚੋਣ ਇਤਿਹਾਸ ਵਿੱਚ ਪਹਿਲੀ ਮਹਿਲਾ ਰਾਸ਼ਟਰਪਤੀ ਹੋਵੇਗੀ। ਕੁੱਲ ਮਿਲਾ ਕੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਦੀ ਚੋਣ ਇਤਿਹਾਸਕ ਸਾਬਤ ਹੋਣ ਜਾ ਰਹੀ ਹੈ।

Donald Trump Or Kamala Harris Who Will Bet Voting For The New President Of America Today


Popular Posts
Just Now