ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Canada 'ਚ ਪਰਵਾਸੀਆਂ ਦਾ ਮੁੱਦਾ ਜ਼ੋਰਾਂ ’ਤੇ, ਸਰਕਾਰ ਜਲਦ ਹੀ ਵੱਡੇ ਪੱਧਰ 'ਤੇ ਵਿਦੇਸ਼ੀਆਂ ਨੂੰ ਕਰ ਸਕਦੀ ਹੈ deport

The-Issue-Of-Immigrants-In-Canad


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਕੈਨੇਡਾ ਵਿਚ ਜਲਦੀ ਹੀ ਚੋਣਾਂ ਹੋਣ ਜਾ ਰਹੀਆਂ ਹਨ। ਪਰ ਇਸ ਤੋਂ ਪਹਿਲਾਂ ਕੈਨੇਡਾ ਵਿਚ ਪਰਵਾਸੀਆਂ ਦਾ ਮੁੱਦਾ ਜ਼ੋਰਾਂ ’ਤੇ ਹੈ। ਕੈਨੇਡਾ ਵਿਚ ਵਿਦੇਸ਼ੀ ਨਾਗਰਿਕਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਚਿੰਤਾ ਦਾ ਕਾਰਨ ਬਣਦੀ ਜਾ ਰਹੀ ਹੈ। ਹੁਣ ਇਸ ਮਾਮਲੇ 'ਤੇ ਕੈਨੇਡੀਅਨ ਸਰਕਾਰ ਛੇਤੀ ਹੀ ਵੱਡੇ ਪੱਧਰ 'ਤੇ ਵਿਦੇਸ਼ੀਆਂ ਨੂੰ ਡਿਪੋਰਟ ਕਰਨ ਜਾ ਰਹੀ ਹੈ।


ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਜਾਵੇਗੀ, ਉਨ੍ਹਾਂ ਨੂੰ ਕੀਤਾ ਜਾਵੇਗਾ ਡਿਪੋਰਟ


ਟਰੂਡੋ ਸਰਕਾਰ ਦੇ ਮਾਰਕ ਮਿਲਰ ਨੇ ਕਿਹਾ ਕਿ ਕੈਨੇਡਾ ਵਿੱਚ ਸ਼ਰਣ ਲੈਣ ਦੇ ਚਾਹਵਾਨਾਂ ਵੱਲੋਂ ਸਰਕਾਰ ਕੋਲ ਆਉਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਹ ਕੈਨੇਡਾ ਲਈ ਚਿੰਤਾ ਦਾ ਵਿਸ਼ਾ ਹੈ। ਕੈਨੇਡੀਅਨ ਸਰਕਾਰ ਉਨ੍ਹਾਂ ਐਨਆਰਆਈਜ਼ ਨੂੰ ਡਿਪੋਰਟ ਕਰੇਗੀ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਪੁੱਗ ਚੁੱਕੀ ਹੈ।


NRI ਲੋਕਾਂ ਲਈ ਸਖ਼ਤ ਕੀਤੇ ਨਿਯਮ


ਮਾਰਕ ਮਿਲਰ ਨੇ ਕਿਹਾ ਕਿ ਸਟੱਡੀ ਵੀਜ਼ੇ 'ਤੇ ਆਏ ਪ੍ਰਵਾਸੀ ਭਾਰਤੀ ਹਫ਼ਤੇ ਵਿਚ 24 ਘੰਟੇ ਕੰਮ ਕਰ ਸਕਣਗੇ। ਜਦੋਂ ਉਨ੍ਹਾਂ ਦੀ ਕਲਾਸ ਚੱਲ ਰਹੀ ਹੈ। ਭਾਰਤ ਖਾਸ ਕਰਕੇ ਪੰਜਾਬ ਤੋਂ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲਿਆਂ ਦੀ ਗਿਣਤੀ ਘੱਟ ਨਹੀਂ ਹੈ। ਕੈਨੇਡਾ ਵਿਚ ਇਕ ਰੁਝਾਨ ਸੀ ਕਿ ਲੋਕ ਸਟੱਡੀ ਵੀਜ਼ੇ 'ਤੇ ਜਾਂਦੇ ਸਨ ਅਤੇ ਇਸਨੂੰ ਵਰਕ ਵੀਜ਼ੇ ਵਿੱਚ ਬਦਲ ਦਿੰਦੇ ਸਨ। ਸਰਕਾਰ ਵੀ ਇਸ ਸਬੰਧੀ ਸਖ਼ਤ ਹੋ ਗਈ ਹੈ। ਹੁਣ ਕੰਮ ਦੇ ਘੰਟੇ ਘਟਾਏ ਜਾ ਰਹੇ ਹਨ।


ਬਰਤਾਨੀਆ ਵਿਚ ਭਾਰਤੀ ਵਿਦਿਆਰਥੀਆਂ ਵਿਚ ਕਮੀ ਆਈ 


ਇਕ ਤਾਜ਼ਾ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਬ੍ਰਿਟਿਸ਼ ਯੂਨੀਵਰਸਿਟੀਆਂ ਵਿਚ ਉੱਚ ਸਿੱਖਿਆ ਲਈ ਦਾਖਲਾ ਲੈਣ ਵਾਲੇ ਭਾਰਤੀ ਵਿਦਿਆਰਥੀਆਂ ਉੱਤੇ ਪਾਬੰਦੀ ਲਗਾਈ ਜਾ ਰਹੀ ਹੈ। ਆਫਿਸ ਫਾਰ ਸਟੂਡੈਂਟਸ ਦੁਆਰਾ ਕਰਵਾਏ ਗਏ ਇੱਕ ਅਧਿਐਨ ਤੋਂ ਪਤਾ ਲੱਗਾ ਹੈ ਕਿ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਵਿਚ 20 ਫੀਸਦੀ ਦੀ ਗਿਰਾਵਟ ਆਈ ਹੈ। ਜਿਸ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ 1 ਲੱਖ 11 ਹਜ਼ਾਰ 329 ਰਹਿ ਗਈ ਹੈ।


ਇਸ ਤੋਂ ਪਹਿਲਾਂ ਬਰਤਾਨੀਆ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 1 ਲੱਖ 39 ਹਜ਼ਾਰ 914 ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬ੍ਰਿਟੇਨ ਵਿਚ ਵਿਦਿਆਰਥੀਆਂ ਨੂੰ ਜਿਸ ਤਰ੍ਹਾਂ ਨਾਲ ਨਸਲੀ ਸ਼ੋਸ਼ਣ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਵੀ ਵਿਦਿਆਰਥੀਆਂ ਦੇ ਦਾਖਲੇ ਵਿਚ ਗਿਰਾਵਟ ਦਾ ਇਕ ਮੁੱਖ ਕਾਰਨ ਹੈ।

The Issue Of Immigrants In Canada Is In Full Swing


Popular Posts
Just Now