ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਵਿਆਹ ਟੁੱਟਣ ਤੋਂ ਨਾਰਾਜ਼ ਵਿਅਕਤੀ ਨੇ ਚਾਰ ਲੋਕਾਂ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਆਪਣੇ ਘਰ ਨੂੰ ਅੱਗ ਲਾ ਕੀਤੀ ਖੁਦਕੁਸ਼ੀ

ਵਿਆਹ ਟੁੱਟਣ ਤੋਂ ਨਾਰਾਜ਼ ਵਿਅਕਤੀ ਨੇ ਚਾਰ ਲੋਕਾਂ ਨੂੰ ਗੋਲੀਆਂ ਮਾਰ ਕੇ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਪਾਕਿਸਤਾਨ ਦੇ ਨਾਰੋਵਾਲ ਵਿਚ ਵਿਆਹ ਟੁੱਟਣ ਤੋਂ ਨਾਰਾਜ਼ ਇਕ ਵਿਅਕਤੀ ਨੇ ਆਪਣੀ ਸਾਬਕਾ ਪਤਨੀ ਦੇ ਪਰਿਵਾਰ ਦੇ 4 ਮੈਂਬਰਾਂ ਦੀ ਹੱਤਿਆ ਕਰ ਦਿੱਤੀ ਅਤੇ 2 ਹੋਰ ਜ਼ਖਮੀ ਹੋ ਗਏ। ਉਸ ਨੇ ਆਪਣੇ ਘਰ ਵਿਚ ਵੀ ਅੱਗ ਲਾ ਦਿੱਤੀ ਜਿਸ ਨਾਲ ਉਸ ਦੀ ਮੌਤ ਹੋ ਗਈ । ਹਥਿਆਰਬੰਦ ਮੁਹੰਮਦ ਇਕਰਾਮ ਨੇ ਅਬਦੁਲ ਗਨੀ (65) ਦੇ ਘਰ 'ਚ ਦਾਖਲ ਹੋ ਕੇ ਪਰਿਵਾਰ 'ਤੇ ਗੋਲੀਆਂ ਚਲਾ ਦਿੱਤੀਆਂ।


ਉਸ ਨੇ ਗਨੀ ਦੀ ਪਤਨੀ ਹਾਜਰਾ ਬੀਬੀ, ਆਲੀਆ ਬੀਬੀ, ਅਸਮਾ ਬੀਬੀ ਅਤੇ ਅਬਦੁੱਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗਨੀ ਅਤੇ ਸਾਇਮਾ ਬੀਬੀ ਗੰਭੀਰ ਜ਼ਖ਼ਮੀ ਹੋ ਗਏ। ਗੋਲੀਬਾਰੀ ਤੋਂ ਬਾਅਦ ਇਕਰਾਮ ਨੇ ਘਰ ਨੂੰ ਅੱਗ ਲਗਾ ਦਿੱਤੀ। ਆਪਣੇ ਆਪ ਨੂੰ ਕਮਰੇ ਵਿਚ ਬੰਦ ਕਰ ਲਿਆ। ਸਥਾਨਕ ਲੋਕਾਂ ਮੁਤਾਬਕ ਇਕਰਾਮ ਨੇ ਕੋਰਟ 'ਚ ਆਲੀਆ ਬੀਬੀ ਨਾਲ ਵਿਆਹ ਕੀਤਾ ਸੀ। ਬਾਅਦ ਵਿਚ ਦੋਵਾਂ ਵਿਚ ਅਣਬਣ ਹੋ ਗਈ।

Angry Over Marriage Breakup Man Shoots Four People To Death Sets Fire To His House Commits Suicide


Popular Posts
Just Now