ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਤਾਜਪੋਸ਼ੀ ਤੋਂ ਪਹਿਲਾਂ ਹੀ Trump ਦੀ ਜੈ-ਜੈ, ਦੂਜੀ ਵਾਰ ਚੁਣੇ ਗਏ ਟਾਈਮ ਦੇ ‘ਪਰਸਨ ਆਫ ਦਿ ਈਅਰ’

Trump-Gets-Praise-Even-Before-Hi


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਟਰੰਪ ਨੇ ਸਾਲ 2024 ਵਿਚ ਹੋਈਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਕਮਲਾ ਹੈਰਿਸ ਨੂੰ ਹਰਾਇਆ ਤੇ ਹੁਣ ਉਹ 20 ਜਨਵਰੀ 2025 ਨੂੰ ਪ੍ਰਧਾਨਗੀ ਸੰਭਾਲਣਗੇ। ਨਤੀਜਿਆਂ ਤੋਂ ਬਾਅਦ ਟਾਈਮ ਮੈਗਜ਼ੀਨ ਨੇ ਟਰੰਪ ਨੂੰ ਸਾਲ 2024 ਲਈ ਆਪਣੇ 'ਪਰਸਨ ਆਫ ਦਿ ਈਅਰ' ਐਵਾਰਡ ਲਈ ਚੁਣਿਆ ਹੈ। ਡੋਨਾਲਡ ਟਰੰਪ ਨੂੰ ਟਾਈਮ ਮੈਗਜ਼ੀਨ ਦਾ 'ਪਰਸਨ ਆਫ ਦਿ ਈਅਰ' ਸਨਮਾਨ ਲਈ ਦੂਜੀ ਵਾਰ ਚੁਣਿਆ ਗਿਆ ਹੈ। ਹਾਲਾਂਕਿ ਇਸ ਦੀ ਆਲੋਚਨਾ ਵੀ ਹੋ ਰਹੀ ਹੈ। ਪਿਛਲੇ ਸਾਲ 2023 ਦਾ 'ਪਰਸਨ ਆਫ ਦਿ ਈਅਰ' ਪੌਪ ਆਈਕਨ ਟੇਲਰ ਸਵਿਫਟ ਨੂੰ ਦਿੱਤਾ ਗਿਆ ਸੀ।

Trump Gets Praise Even Before His Inauguration Elected Time Magazine s Person Of The Year For The Second Time


Popular Posts
Just Now