Blood Donation Camp In Bothell- ਖੂਨਦਾਨ ਸਭ ਤੋਂ ਵੱਡਾ ਦਾਨ ; ਸ਼ਹੀਦੀ ਹਫ਼ਤੇ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ
Admin / International
ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ : ਵਾਸ਼ਿੰਗਟਨ ਦੇ ਸ਼ਹਿਰ ਬੋਥਲ ਦੇ ਗੁਰਦੁਆਰਾ ਸਿੱਖ ਸੈਂਟਰ ਆਫ਼ ਸਿਆਟਲ ਵਿਖੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਇਕ ਖੂਨ ਦਾਨ ਕੈਂਪ ਲਗਾਇਆ ਗਿਆ।
ਇਹ ਕੈਂਪ ਗੁਰਦੁਆਰਾ ਸਿੱਖ ਸੈਂਟਰ ਦੀ ਕਮੇਟੀ ਤੇ ਬਲੱਡ ਵਰਕਸ ਨੋਰਥਵੇਸਟ ਦੀ ਟੀਮ ਦੇ ਸਹਿਯੋਗ ਨਾਲ ਕਰਵਾਇਆ ਗਿਆ। ਬਲੱਡ ਵਰਕਸ ਦੀ ਟੀਮ ਵੱਲੋਂ ਗੁਰਦੁਆਰਾ ਕਮੇਟੀ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਜੋ ਕਿ ਕਈਆਂ ਦੀ ਜ਼ਿੰਦਗੀਆਂ ਬਚਾ ਸਕਦਾ ਹੈ ਸੋ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਹੀਦਾ ਹੈ।
Blood Donation Camp In Bothell Blood Donation Camp Organized Dedicated To Martyrdom Week