ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕ੍ਰਿਸਮਸ ਤੋਂ ਪਹਿਲਾਂ ਪੈਰਿਸ ਦੇ Eiffel Tower 'ਚ ਲੱਗੀ ਅੱਗ, 1200 ਸੈਲਾਨੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਕ੍ਰਿਸਮਸ ਤੋਂ ਪਹਿਲਾਂ ਪੈਰਿਸ ਦੇ Eiffel Tower 'ਚ ਲੱਗੀ ਅੱਗ, 1200 ਸ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਪੈਰਿਸ ਦੇ ਆਈਫਲ ਟਾਵਰ 'ਚ ਮੰਗਲਵਾਰ ਨੂੰ ਇਕ ਲਿਫਟ 'ਚ ਸ਼ਾਰਟ ਸਰਕਟ ਹੋਣ ਕਾਰਨ ਹਫੜਾ-ਦਫੜੀ ਮਚ ਗਈ। ਘਟਨਾ ਤੋਂ ਬਾਅਦ ਪੂਰੇ ਟਾਵਰ ਨੂੰ ਖਾਲੀ ਕਰਵਾਉਣਾ ਪਿਆ। ਕ੍ਰਿਸਮਸ ਮੌਕੇ ਟਾਵਰ ਵਿਚ ਵੱਡੀ ਗਿਣਤੀ ਵਿਚ ਸੈਲਾਨੀ ਮੌਜੂਦ ਸਨ। ਹਾਲਾਂਕਿ ਸਾਰੇ 1200 ਸੈਲਾਨੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਈਫਲ ਟਾਵਰ ਦੀ ਦੇਖ-ਰੇਖ ਕਰਨ ਵਾਲੀ ਕੰਪਨੀ SETE ਦੇ ਬੁਲਾਰੇ ਨੇ ਦੱਸਿਆ ਕਿ ਲਿਫਟ ਦੀ ਪਾਵਰ ਰੇਲ 'ਚ ਸ਼ਾਰਟ ਸਰਕਟ ਹੋਣ ਕਾਰਨ ਅਲਾਰਮ ਵੱਜਣਾ ਸ਼ੁਰੂ ਹੋ ਗਿਆ। ਟਾਵਰ ਦੀ ਦੂਜੀ ਮੰਜ਼ਿਲ ਅਤੇ ਉਪਰਲੀ ਮੰਜ਼ਿਲ 'ਤੇ ਵੀ ਇਹ ਸਮੱਸਿਆ ਦੇਖਣ ਨੂੰ ਮਿਲੀ। ਇਹ ਘਟਨਾ ਬੀਤੀ ਸਵੇਰੇ 10:50 ਵਜੇ ਵਾਪਰੀ, ਜਿਸ ਤੋਂ ਤੁਰੰਤ ਬਾਅਦ ਸੁਰੱਖਿਆ ਪ੍ਰਕਿਰਿਆਵਾਂ ਦੇ ਹਿੱਸੇ ਵਜੋਂ ਟਾਵਰ ਨੂੰ ਖਾਲੀ ਕਰਵਾਇਆ ਗਿਆ।

Fire Breaks Out At Eiffel Tower In Paris Before Christmas 1200 Tourists Evacuated Safely


Popular Posts
Just Now