ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

America 'ਚ ਇਕ ਹੋਰ ਹਮਲਾ, ਨਾਈਟ ਕਲੱਬ 'ਚ 11 ਲੋਕਾਂ ਨੂੰ ਮਾਰੀ ਗੋਲੀ, ਦਹਿਸ਼ਤ ਦਾ ਮਾਹੌਲ

Another-Attack-In-America-11-Peo


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਅਮਰੀਕਾ 'ਚ ਨਵਾਂ ਸਾਲ ਖ਼ਤਰਾ ਲੈ ਕੇ ਆਇਆ ਹੈ। ਜਿੱਥੇ ਇਕ ਵਾਰ ਫਿਰ ਹਮਲਾ ਹੋਇਆ ਹੈ। ਨਿਊਯਾਰਕ ਦੇ ਇਕ ਨਾਈਟ ਕਲੱਬ 'ਚ ਸਮੂਹਿਕ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਹੁਣ ਤੱਕ 11 ਲੋਕਾਂ ਨੂੰ ਗੋਲੀ ਮਾਰਨ ਦੀ ਖਬਰ ਹੈ। ਨਿਊ ਓਰਲੀਨਜ਼ ਹਮਲੇ ਤੋਂ ਬਾਅਦ ਨਿਊਯਾਰਕ ਦੇ ਇਕ ਨਾਈਟ ਕਲੱਬ ਵਿਚ ਗੋਲੀਬਾਰੀ ਹੋਈ ਹੈ। ਨਿਊਯਾਰਕ ਦੇ ਇਕ ਨਾਈਟ ਕਲੱਬ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 11 ਲੋਕ ਜ਼ਖਮੀ ਹੋ ਗਏ ਹਨ।


ਇਹ ਘਟਨਾ ਨਿਊਯਾਰਕ ਦੇ ਕਵੀਂਸ ਸ਼ਹਿਰ ਦੇ ਅਮਾਚੁਰੀ ਨਾਈਟ ਕਲੱਬ ਵਿਚ ਵਾਪਰੀ। ਨਿਊ ਓਰਲੀਨਜ਼ ਵਿਚ ਇਕ ਤੇਜ਼ ਰਫ਼ਤਾਰ ਟਰੱਕ ਨੇ ਲੋਕਾਂ ਨੂੰ ਕੁਚਲ ਦਿੱਤਾ ਸੀ, ਜਿਸ ਵਿਚ 15 ਲੋਕ ਜ਼ਖ਼ਮੀ ਹੋ ਗਏ। ਕੁਝ ਘੰਟਿਆਂ ਬਾਅਦ, ਲਾਸ ਵੇਗਾਸ ਵਿਚ ਟਰੰਪ ਇੰਟਰਨੈਸ਼ਨਲ ਹੋਟਲ ਦੇ ਬਿਲਕੁਲ ਬਾਹਰ ਟੇਸਲਾ ਦੇ ਸਾਈਬਰਟਰੱਕ ਵਿਚ ਧਮਾਕਾ ਹੋਇਆ। ਇਨ੍ਹਾਂ ਘਟਨਾਵਾਂ ਦੇ 24 ਘੰਟਿਆਂ ਦੇ ਅੰਦਰ ਇਹ ਤੀਜੀ ਘਟਨਾ ਹੈ।

Another Attack In America 11 People Shot Dead In Nightclub Atmosphere Of Terror


Popular Posts
Just Now