ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Sunita Williams Return to Earth- ਸਮੇਂ ਤੋਂ ਪਹਿਲਾਂ ਧਰਤੀ 'ਤੇ ਪਰਤੇਗੀ ਸੁਨੀਤਾ ਵਿਲੀਅਮਸ, ਨਾਸਾ ਨੇ ਤੈਅ ਕੀਤੀ ਤਰੀਕ

Sunita Williams Return to Earth- ਸਮੇਂ ਤੋਂ ਪਹਿਲਾਂ ਧਰਤੀ 'ਤੇ ਪਰ


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਅਤੇ ਉਨ੍ਹਾਂ ਦੀ ਸਪੇਸ ਪਾਰਟਨਰ ਵਿਲਮੋਰ ਬੁੱਚ ਪਿਛਲੇ ਸਾਲ ਜੂਨ ਤੋਂ ਪੁਲਾੜ ਵਿਚ ਹਨ। ਦੋਵਾਂ ਦੀ ਵਾਪਸੀ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਮਾਰਚ ਦੇ ਆਖ਼ਰੀ ਹਫ਼ਤੇ ਜਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਉਨ੍ਹਾਂ ਦੀ ਵਾਪਸੀ ਦੀ ਸੰਭਾਵਨਾ ਪ੍ਰਗਟਾਈ ਗਈ ਸੀ ਪਰ ਹੁਣ ਸੁਨੀਤਾ ਅਤੇ ਵਿਲਮੋਰ ਇਸ ਤੋਂ ਪਹਿਲਾਂ ਵੀ ਧਰਤੀ 'ਤੇ ਵਾਪਸ ਆ ਸਕਦੇ ਹਨ। ਨਾਸਾ ਹੁਣ ਦੋਵਾਂ ਪੁਲਾੜ ਯਾਤਰੀਆਂ ਦੀ ਵਾਪਸੀ ਲਈ 19 ਮਾਰਚ ਦੀ ਤਰੀਕ 'ਤੇ ਵਿਚਾਰ ਕਰ ਰਿਹਾ ਹੈ।

Sunita Williams Return To Earth


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now