ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼, Canada 'ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਕੈਨੇਡੀਅਨ ਪੁਲਿਸ ਜੁੱਟੀ ਜਾਂਚ 'ਚ

A-Punjabi-Youth-Died-After-Being


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਕੈਨੇਡਾ ਵਿਚ ਇਕ ਹੋਰ ਪੰਜਾਬੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੋਲੀ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਤੇਸ਼ ਵਜੋਂ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬੁੱਲੋਵਾਲਕਾ ਦਾ ਰਹਿਣ ਵਾਲਾ ਸੀ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।


ਜਾਣਕਾਰੀ ਮੁਤਾਬਕ ਰਿਤੇਸ਼ ਕਰੀਬ ਡੇਢ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ ਅਤੇ ਆਪਣੇ ਦੋਸਤਾਂ ਨਾਲ ਬਰੈਂਪਟਨ 'ਚ ਰਹਿ ਰਿਹਾ ਸੀ। ਉਸਦੇ ਨਾਲ ਮੌਜੂਦ ਉਸਦੇ ਦੋਸਤਾਂ ਨੇ ਉਸਦੇ ਮਾਤਾ-ਪਿਤਾ ਨੂੰ ਦੱਸਿਆ ਕਿ ਉਸਦੀ ਮੌਤ ਪਿਸਤੌਲ ਦੀ ਗੋਲੀ ਲੱਗਣ ਨਾਲ ਹੋਈ ਸੀ। ਫਿਲਹਾਲ ਕੈਨੇਡੀਅਨ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

A Punjabi Youth Died After Being Shot In Canada After Going Abroad A Year And A Half Ago Canadian Police Join Investigation


Popular Posts
Just Now