ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਖਾਲਸਾ ਗੁਰਮਤਿ ਸੈਂਟਰ ਫੈਡਰਲ ਵੇਅ ਵਾਸ਼ਿੰਗਟਨ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ 12 ਅਪ੍ਰੈਲ ਨੂੰ

Khalsa-Gurmat-Center-Federal-Way


Admin / International

ਫੈਡਰਲ ਵੇਅ ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ) : ਖਾਲਸਾ ਗੁਰਮਤਿ ਸੈਂਟਰ ਫੈਡਰਲ ਵੇਅ ਵਾਸ਼ਿੰਗਟਨ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ 12 ਅਪ੍ਰੈਲ ਨੂੰ 9.30 ਵਜੇ ਸਮੂਹ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅਖੰਡ ਪਾਠ ਸਾਹਿਬ ਸਾਹਿਬ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਸਜਾਏ ਜਾਣਗੇ। ਵੱਖ-ਵੱਖ ਸਟਾਲਾਂ ਦੀ ਸੇਵਾ ਦੇ ਨਾਲ ਨਾਲ ਗੁਰੂ ਕੇ ਲੰਗਰਾਂ ਦੀ ਸੇਵਾ ਅਤੁੱਟ ਹੋਵੇਗੀ। ਇਸ ਸਮੇਂ ਬੱਚਿਆਂ ਵੱਲੋਂ ਕੀਰਤਨ ਸੇਵਾ ਕਰਨਗੇ। ਇਸ ਤੋਂ ਇਲਾਵਾ ਨਿਸ਼ਾਨ ਸਾਹਿਬ ਸੇਵਾ, ਸਹਿਜ ਪਾਠ ਭੋਗ, ਬੱਚਿਆਂ ਵੱਲੋਂ ਦੀਵਾਨ (ਕੀਰਤਨ, ਕਵੀਸ਼ਰੀ) ਪਾਕਿਸਤਾਨ ਵਿਚ ਗੁਰਦੁਆਰਿਆਂ ਬਾਰੇ ਪ੍ਰਦਰਸ਼ਨੀ  ਲਗਾਈ ਜਾਵੇਗੀ।


Khalsa Gurmat Center Federal Way Washington To Hold Nagar Kirtan Dedicated To Khalsa Sajna Diwas And Baisakhi On April 12


Popular Posts
Just Now