ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੈਨੇਡਾ ਦੇ ਬਰੈਂਪਟਨ 'ਚ ਹੋਈ ਨੌਜਵਾਨ ਦੀ ਮੌਤ

Https-livepunjabitv-com-control-


   ਕੈਨੇਡਾ : ਹਰ ਰੋਜ਼ ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ ਜਾਂਦੇ ਹਨ ,ਪਰ ਉਹਨਾਂ  ਨੂੰ ਕੀ ਪਤਾ ਹੁੰਦਾ ਕਦੋ ਕਿੱਥੇ ਕੀ ਵਾਪਰ ਜਾਵੇ। ਅਜਿਹੀ ਹੀ ਇੱਕ ਖ਼ਬਰ ਹੁਣ ਕੈਨੇਡਾ ਤੋਂ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਪਿੰਡ ਦੁੰਨੇਵਾਲਾ ਦਾ ਰਹਿਣ ਵਾਲਾ ਹੈ।

ਗਗਨਦੀਪ ਸਿੰਘ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਜੋ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ‘ਤੇ ਬਰੈਂਪਟਨ, ਕੈਨੇਡਾ ਵਿੱਚ ਰਹਿ ਰਿਹਾ ਸੀ। ਗਗਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜੋ ਆਪਣੇ ਪਰਿਵਾਰ ਦੀ ਵਿੱਤੀ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।

ਮ੍ਰਿਤਕ ਲਗਭਗ 5 ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ, ਜਦੋਂ ਕਿ ਉਸਦੀ ਭੈਣ ਪਹਿਲਾਂ ਹੀ ਕੈਨੇਡਾ ਵਿੱਚ ਰਹਿ ਰਹੀ ਸੀ। ਗਗਨਦੀਪ ਦੇ ਵਿਦੇਸ਼ ਜਾਣ ਤੋਂ ਬਾਅਦ, ਉਸਦੇ ਮਾਪੇ ਪਿੰਡ ਵਿੱਚ ਇਕੱਲੇ ਰਹਿੰਦੇ ਸਨ। ਇਸ ਵੇਲੇ ਪਰਿਵਾਰ ਭਾਰਤ ਸਰਕਾਰ ਨੂੰ ਗਗਨਦੀਪ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਬੇਨਤੀ ਕਰ ਰਿਹਾ ਹੈ।

Https livepunjabitv com control add posts php


Popular Posts
Just Now