ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਡੰਕੀ ਲਗਾ ਕੇ ਜਾ ਰਹੇ ਸੀ ਅਮਰੀਕਾ ,ਕੋਲੰਬੀਆ ’ਚ ਫਸੇ 5 ਪੰਜਾਬੀ ਨੌਜਵਾਨ

Https-livepunjabitv-com-control-


ਕੋਲੰਬੀਆ

ਕੋਲੰਬੀਆ,15 ਮਈ : ਅਮਰੀਕਾ ਵੱਲੋਂ ਕੀਤੀ ਗਈ ਇਮੀਗ੍ਰੇਸ਼ਨ ਨੂੰ ਲੈ ਕੇ ਸਖ਼ਤ ਕਾਰਵਾਈ ਦੇ ਬਾਵਜੂਦ ਵੀ ਪੰਜਾਬੀਆਂ ਦਾ ਅਮਰੀਕਾ ਜਾਣ ਦਾ ਕ੍ਰੇਜ਼ ਖ਼ਤਮ  ਨਹੀਂ ਹੋ ਰਿਹਾ ਹੈ। ਦੱਸ ਦਈਏ ਕਿ ਕੋਲੰਬੀਆ ’ਚ 5 ਪੰਜਾਬੀ ਨੌਜਵਾਨਾਂ ਦੇ ਫਸੇ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਨੌਜਵਾਨਾਂ ਵੱਲੋਂ ਵੀਡੀਓ ਵੀ ਜਾਰੀ ਕੀਤੀ ਗਈ ਹੈ ਜਿਸ ਰਾਹੀਂ ਉਹ ਮਦਦ ਦੀ ਗੁਹਾਰ ਲਗਾ ਰਹੇ ਹਨ। 

ਮਿਲੀ ਜਾਣਕਾਰੀ ਮੁਤਾਬਿਕ ਪੰਜੇ ਪੰਜਾਬੀ ਨੌਜਵਾਨ ਡੰਕੀ ਰਾਹੀਂ ਅਮਰੀਕਾ ਜਾ ਰਹੇ ਸੀ। ਪਰ ਰਸਤੇ ’ਚ ਇਨ੍ਹਾਂ ਨੂੰ ਡੋਂਕਰਾਂ ਨੇ ਰੋਕ ਲਿਆ ਅਤੇ ਇਨ੍ਹਾਂ ਕੋਲੋਂ ਮੌਜੂਦ ਫੋਨ ਅਤੇ ਪੈਸੇ ਨੂੰ ਖੋਹ ਲਏ ਗਏ । ਨੌਜਵਾਨਾਂ ਵੱਲੋਂ ਹੁਣ ਉਨ੍ਹਾਂ ਨੂੰ ਬਚਾਉਣ ਦੀ ਗੁਹਾਰ ਲਗਾਈ ਜਾ ਰਹੀ ਹੈ। ਦੱਸ ਦਈਏ ਕਿ ਕੋਲੰਬੀਆਂ ’ਚ ਅਗਵਾਹ ਪੰਜ ਪੰਜਾਬੀ ’ਚੋਂ ਇੱਕ ਜਲੰਧਰ ਦੇ ਪਿੰਡ ਜਮਾਲਪੁਰ ਦਾ ਨੌਜਵਾਨ ਗੁਰਪ੍ਰੀਤ ਸਿੰਘ ਵੀ ਸ਼ਾਮਲ ਹੈ। ਜਿਸ ਬਾਰੇ ਖ਼ਬਰ ਸੁਣਨ ਮਗਰੋਂ ਪਰਿਵਾਰ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਵੱਲੋਂ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਜਾ ਰਹੀ ਹੈ 

ਮਾਮਲੇ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੰਲੋਬੀਆ ’ਚ ਫਸੇ ਪੰਜ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਸਾਂਸਦ ਸਤਨਾਮ ਸੰਧੂ ਨੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖੀ ਹੈ। ਕੋਲੰਬੀਆਂ ’ਚ ਫਸੇ ਪੰਜ ਨੌਜਵਾਨਾ ਦੀ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। 


Https livepunjabitv com control add posts php


Popular Posts
Just Now