ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਬੈਲਜੀਅਮ 'ਚ ਪੰਜਾਬ ਦੇ ਨੌਜਵਾਨ ਨੇ ਰਚਿਆ ਇਤਿਹਾਸ

ਬੈਲਜੀਅਮ 'ਚ ਪੰਜਾਬ ਦੇ ਨੌਜਵਾਨ ਨੇ ਰਚਿਆ ਇਤਿਹਾਸ


ਬੈਲਜੀਅਮ,05 ਜੂਨ 2025:ਪੰਜਾਬ ਦੇ ਸਿੱਖ ਨੌਜਵਾਨ ਨੇ ਇਕ ਹੋਰ ਨਵਾਂ ਇਤਿਹਾਸ ਰਚਿਆ ਹੈ। ਜਾਣਕਾਰੀ ਅਨੁਸਾਰ ਇੰਗਲਮੁਨਸਟਰ (ਬੈਲਜੀਅਮ) ’ਚ ਨਗਰ ਕੌਂਸਲਰ ਤੇ ਹੋਜੇਂਟ ਯੂਨੀਵਰਸਿਟੀ ਦੇ ਵਿਦਿਆਰਥੀ ਸੁਖਪ੍ਰੀਤ ਸਿੰਘ ਨੂੰ ਯੂਰਪ ਦੇ 10 ਸ਼ਹਿਰੀ ਯੂਨੀਵਰਸਿਟੀਆਂ ਦੇ ਗਠਜੋੜ ‘ਯੂਰੇਕਾ ਵਿਦਿਆਰਥੀ ਪ੍ਰੀਸ਼ਦ’ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਸਿੱਖ ਵਿਦਿਆਰਥੀ ਪੂਰੇ ਯੂਰਪ ਦੇ ਵਿਦਿਆਰਥੀ ਗਠਜੋੜ ਦੀ ਅਗਵਾਈ ਕਰੇਗਾ। ਸੁਖਪ੍ਰੀਤ ਨੇ ਕਿਹਾ ਕਿ “ਇਹ ਮੇਰੀ ਨਹੀਂ, ਹਰ ਸਿੱਖ ਵਿਦਿਆਰਥੀ ਦੀ ਜਿੱਤ ਹੈ, “ਸਿੱਖੀ ਸਾਨੂੰ ਸੇਵਾ, ਇਨਸਾਫ਼ ਅਤੇ ਦਇਆ ਸਿਖਾਉਂਦੀ ਹੈ ਇਹੀ ਮੇਰੇ ਨੇਤ੍ਰਿਤਾ ਦਾ ਆਧਾਰ ਹੈ।” ‘ਯੂਰੇਕਾ ਵਿਦਿਆਰਥੀ ਪ੍ਰੀਸ਼ਦ’ ਯੂਰਪ ਦੇ 123,000 ਤੋਂ ਵੱਧ ਵਿਦਿਆਰਥੀਆਂ ਦੀ ਨੁਮਾਇੰਦਗੀ ਕਰਦੀ ਹੈ। ਇਹ ਕੌਂਸਲ ਵਿਦਿਆਰਥੀਆਂ ਦੀ ਅਵਾਜ਼ ਨੂੰ ਅੰਤਰਰਾਸ਼ਟਰੀ ਅਦਾਨ-ਪ੍ਰਦਾਨ, ਮਾਨਸਿਕ ਸਿਹਤ, ਭਾਈਚਾਰੇ ਵਾਲੀ ਸਿੱਖਿਆ ਅਤੇ ਟਿਕਾਊ ਵਿਕਾਸ ਵਰਗੇ ਅਹੰਕਾਰਪੂਰਨ ਮੁੱਦਿਆਂ ’ਤੇ ਪਹੁੰਚਾਉਂਦੀ ਹੈ।

A Young Man From Punjab Has Made History In Belgium


Popular Posts
Just Now