ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਵੈਨਕੂਵਰ ਦੀ MP ਜੈਨੀ ਕਵਾਨ ਦੀ ਕੈਨੇਡਾ PM ਨੂੰ ਚਿੱਠੀ, ਬਿਸ਼ਨੋਈ ਗੈਂਗ ਨੂੰ ਅਤਿਵਾਦੀ ਐਲਾਨਣ ਦੀ ਕੀਤੀ ਮੰਗ

Vancouver-mp-jenny-kwan-writes-a


ਵੈਨਕੂਵਰ, 20 ਜੂਨ 2025 :  ਕੈਨੇਡਾ ਵਿਚ ਹੋਏ G7 ਸੰਮੇਲਨ ਵਿਚ  ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੁਲਾਕਾਤ ਦੇ ਰਲਵੇਂ-ਮਿਲਵੇਂ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਵਿਚ ਕੁਝ ਗੱਲਾਂ ਸਕਾਰਾਤਮਕ ਹਨ ਤੇ ਕੁਝ ਨਕਾਰਤਮਕ ਸਾਹਮਣੇ ਆਈਆਂ ਹਨ।
ਖਬਰਾਂ ਅਨੁਸਾਰ ਵੈਂਨਕੂਵਰ ਦੀ ਸੰਸਦ ਮੈਂਬਰ ਜੈਨੀ ਕਵਾਨ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕੈਨੇਡਾ ਵਿਚ ਸਰਗਰਮ ਲਾਰੈਂਸ਼ ਬਿਸ਼ਨੋਈ ਗਿਰੋਹ ਨੂੰ ਅਤਿਵਾਦੀ ਸੰਗਠਨ ਦਰਜਾ ਦੇ ਕੇ ਉਸ ਉਤੇ ਰੋਕ ਲਗਾਈ ਜਾਵੇ।
ਇਸ ਨਾਲ ਭਾਰਤ ਨੂੰ ਇਹ ਸਕੂਨ ਮਿਲਿਆ ਹੈ ਕਿ ਭਾਰਤ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਗੈਂਗਸਟਰਾਂ ਦੇ ਗਿਰੋਹ ਹੁਣ  ਵਿਦੇਸ਼ਾਂ ਵਿਚ ਸਾਜ਼ਿਸ਼ਾਂ ਨਹੀਂ ਘੜ ਸਕਣਗੇ। ਇਸ ਤੋਂ ਇਲਾਵਾ ਦੂਜੀ ਗੱਲ ਭਾਰਤ ਖ਼ਿਲਾਫ਼ ਜਾ ਰਹੀ ਹੈ ਉਹ ਇਹ ਹੈ ਕਿ ਸੰਸਦ ਮੈਂਬਰ ਨੇ ਉਸੇ ਚਿੱਠੀ ਵਿਚ ਇਹ ਵੀ ਮੰਗ ਕੀਤੀ ਹੈ ਕਿ  ਭਾਰਤ ਨਾਲ ਸਾਰੇ ਸੁਰੱਖਿਆ ਤੇ ਖ਼ੁਫ਼ੀਆ ਰਿਸ਼ਤੇ ਖ਼ਤਮ ਕੀਤੇ ਜਾਣ ਅਤੇ ਇਨ੍ਹਾਂ ਤੇ ਮੁੜ ਵਿਚਾਰ ਕੀਤਾ ਜਾਵੇ। 
Read More:

Vancouver mp jenny kwan writes a letter to the canadian pm demanding the declaration of the bishnoi gang as a terrorist organization


Popular Posts
Just Now