ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਆਬਕਾਰੀ ਨੀਤੀ ਮਾਮਲੇ 'ਚ Arvind Kejriwal ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

Big-Relief-To-Arvind-Kejriwal-In


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸੀਬੀਆਈ ਕੇਸ ਵਿਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ।


ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਕੇਜਰੀਵਾਲ ਅਤੇ ਸੀਬੀਆਈ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।



ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 26 ਜੂਨ ਨੂੰ, ਉਸ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ ਜਦੋਂ ਉਹ ਆਬਕਾਰੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿਚ ਸੀ।

Big Relief To Arvind Kejriwal In Excise Policy Case Supreme Court Granted Bail


Popular Posts
Just Now