ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Punjab MC Election - ਪਟਿਆਲਾ 'ਚ ਹੰਗਾਮਾ, ਪੁਲਿਸ ਨੇ ਭਾਜਪਾ ਉਮੀਦਵਾਰ ਨੂੰ ਲਿਆ ਹਿਰਾਸਤ 'ਚ, ਡੀਸੀ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ

Punjab MC Election - ਪਟਿਆਲਾ 'ਚ ਹੰਗਾਮਾ,  ਪੁਲਿਸ ਨੇ ਭਾਜਪਾ ਉਮੀਦਵ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਨਾਮਜ਼ਦਗੀ ਦੇ ਆਖ਼ਰੀ ਦਿਨ ਪਟਿਆਲਾ ਵਿੱਚ ਕਾਫੀ ਹੰਗਾਮਾ ਹੋਇਆ। ਇੱਥੇ ਪੁਲਿਸ ਅਤੇ ਭਾਜਪਾ ਆਗੂ ਆਹਮੋ-ਸਾਹਮਣੇ ਹੋ ਗਏ। ਪਟਿਆਲਾ ਦੇ ਨਗਰ ਨਿਗਮ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਹੋਇਆ। ਭਾਜਪਾ ਉਮੀਦਵਾਰ ਨਿਖਿਲ ਕੁਮਾਰ ਕਾਕਾ ਨੂੰ ਨਾਮਜ਼ਦਗੀ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਦੀ ਕਾਰ ਸਮੇਤ ਹਿਰਾਸਤ ਵਿਚ ਲੈ ਲਿਆ ਹੈ।


ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਪੁਲਿਸ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਨਹੀਂ ਕਰਨ ਦੇ ਰਹੀ। ਪੁਲਿਸ ਨੇ ਨਗਰ ਨਿਗਮ ਦਫ਼ਤਰ ਦਾ ਗੇਟ ਬੰਦ ਕਰ ਦਿੱਤਾ ਹੈ। ਭਾਜਪਾ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਰਾਣਾ ਸੋਢੀ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਜੈ ਇੰਦਰ ਕੌਰ ਸਮੇਤ ਸੀਨੀਅਰ ਆਗੂਆਂ ਨੂੰ ਵੀ ਗੇਟ ’ਤੇ ਹੀ ਰੋਕ ਲਿਆ ਗਿਆ ਹੈ।

ਇਸ ਦੇ ਨਾਲ ਹੀ ਵਾਰਡ ਨੰਬਰ 46 ਤੋਂ ਉਮੀਦਵਾਰ ਵਰੁਣ ਜਿੰਦਲ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਸੁਸ਼ੀਲ ਨਈਅਰ ਦੇ ਨਾਮਜ਼ਦਗੀ ਪੱਤਰ ਫਾੜ ਦਿੱਤੇ ਗਏ ਹਨ। ਡੀਸੀ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Punjab MC Election Uproar In Patiala Police Take BJP Candidate Into Custody


Popular Posts
Just Now