ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਕਿਸਾਨਾਂ ਦਾ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਦਾ ਐਲਾਨ, 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਅੱਗੇ ਵਧਣਗੇ 101 ਕਿਸਾਨ

ਕਿਸਾਨਾਂ ਦਾ ਸ਼ੰਭੂ ਬਾਰਡਰ ਤੋਂ  ਦਿੱਲੀ ਕੂਚ ਕਰਨ ਦਾ ਐਲਾਨ, 21 ਜਨਵਰੀ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਇਸ ਵਿਚ 101 ਕਿਸਾਨ ਭਾਗ ਲੈਣਗੇ। ਸਾਰੇ ਕਿਸਾਨ ਦਿੱਲੀ ਵੱਲ ਵਧਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਾਲੇ ਵੀ ਗੱਲਬਾਤ ਦੇ ਮੂਡ ਵਿਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।


ਦੱਸਣਯੋਗ ਹੈ ਕਿ ਕਿਸਾਨਾਂ ਨੇ ਦਸੰਬਰ ਮਹੀਨੇ ਵਿਚ ਤਿੰਨ ਵਾਰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ।



ਜ਼ਿਕਰਯੋਗ ਹੈ ਕਿ ਸ਼ੰਭੂ ਅਤੇ ਖਨੌਰੀ 'ਤੇ ਐੱਮਐੱਸਪੀ ਗਾਰੰਟੀ ਕਾਨੂੰਨਾਂ ਨੂੰ ਲੈ ਕੇ 11 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਡੱਲੇਵਾਲ 52 ਦਿਨਾਂ ਤੋਂ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ’ਤੇ ਬੈਠੇ ਹਨ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਮਰਥਨ 'ਚ 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ 'ਤੇ ਹਨ।

Farmers March To Delhi From Shambhu Border Announced 101 Farmers Will Move From Shambhu Border On January 21


Popular Posts
Just Now