ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੋਕ ਗਾਇਕਾ ਨੇਹਾ ਰਾਠੋਰ ਤੇ ਲਖਨਊ ਸਰਕਾਰ ਨੇ ਕੀਤੀ FIR ਦਰਜ਼

Singer-Neha-Rathore-Controversy-


ਲੋਕ ਗਾਇਕਾ ਨੇਹਾ ਸਿੰਘ ਰਾਠੌਰ ਵਿਰੁੱਧ ਲਖਨਊ ਦੇ ਹਜ਼ਰਤਗੰਜ ਥਾਣੇ ਵਿੱਚ ਦੇਸ਼ਧ੍ਰੋਹ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਹਫ਼ਤੇ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਇੱਕ ਖਾਸ ਧਾਰਮਿਕ ਭਾਈਚਾਰੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਉਨ੍ਹ ਦੀ ਭੜਕਾਊ ਪੋਸਟ ਦੇਸ਼ ਦੀ ਏਕਤਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਵੀ ਅਭੈ ਪ੍ਰਤਾਪ ਸਿੰਘ ਦੀ ਸ਼ਿਕਾਇਤ 'ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

Singer Neha Rathore Controversy Lucknow Government Registered FIR


Popular Posts
Just Now